Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਬੀਜੇਪੀ ਨੂੰ ਟੁਕੜੇ ਟੁਕੜੇ ਗੈਂਗ ਕਹਿਣ ਵਾਲੇ ਅਕਾਲੀ ਉਸੇ ਗੈਂਗ ਦੇ ਹਿੱਸਾ : ਅਮਨ ਅਰੋੜਾ

December 16, 2020 08:51 PM
ਬਾਦਲ ਅਤੇ ਭਾਜਪਾ ਦੀ ਸਾਂਝ ਪੁਰਾਣੀ, ਚੋਣਾਂ ਲਈ ਫਿਰ ਇਕੱਠੇ ਹੋਣਗੇ  
 
ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਉਹ ਟੁਕੜੇ ਟੁਕੜੇ ਗੈਂਗ ਕਹਿ ਰਹੇ ਹਨ, ਅਸਲ ਵਿਚ ਉਹ ਖ਼ੁਦ ਵੀ ਉਸੇ ਟੁਕੜੇ-ਟੁਕੜੇ ਗੈਂਗ ਦਾ ਹਿੱਸਾ ਹਨ। ਇਹ ਟਿਪਣੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਗ਼ੁੱਸਾ ਦੇਖ ਕੇ ਅਕਾਲੀ ਆਪਣੇ ਆਪ ਨੂੰ ਭਾਜਪਾ ਤੋਂ ਵੱਖ ਕਰਨ ਦਾ ਦਿਖਾਵਾਂ ਕਰ ਰਹੇ ਹਨ ਤੇ ਆਪਣੇ ਚੋਣਾਵੀਂ ਲਾਭ ਲਈ ਫਿਰ ਤੋਂ ਮਿਲ ਜਾਣਗੇ। ਕਿਉਂਕਿ ਬਾਦਲ ਦਲ ਹੁਣ ਤੱਕ ਭਾਜਪਾ ਦੇ ਟੁਕੜਿਆਂ ਉੱਤੇ ਹੀ ਪਲਦਾ ਰਿਹਾ ਹੈ ਅਤੇ ਇਸ ਟੁਕੜੇ ਟੁਕੜੇ ਗੈਂਗ ਦੀ ਸਰਕਾਰ ਵਿਚ ਹਰਸਿਮਰਤ ਕੌਰ ਬਾਦਲ ਮੰਤਰੀ ਰਹੀ ਸੀ। 
ਕੇਂਦਰੀ ਖੇਤੀ ਕਾਨੂੰਨ ਨਾਲ ਲਾਗੂ ਕਰਨ ਵਿਚ ਅਕਾਲੀ ਦਲ ਬਾਦਲ ਦੇ ਯੋਗਦਾਨ ਉੱਤੇ ਟਿੱਪਣੀ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਬਾਦਲ ਦਲ ਨੇ ਇਸ ਟੁਕੜੇ-ਟੁਕੜੇ ਗੈਂਗ ਨਾਲ ਮਿਲ ਕੇ ਖੇਤੀ ਕਾਨੂੰਨ ਬਣਾਇਆ ਅਤੇ ਅੱਜ ਜਨਤਾ ਦਾ ਗ਼ੁੱਸਾ ਦੇਖ ਕੇ ਨਾਟਕ ਕਰ ਰਹੇ ਹਨ। ਬਾਦਲ ਦਲ ਦੇ ਦੋਗਲੇਪਣ ਉੱਤੇ ਅਮਨ ਅਰੋੜਾ ਨੇ ਕਿ ਬਾਦਲ ਦਲ ਇੱਕ ਮਹੀਨੇ ਪਹਿਲਾਂ ਤੱਕ ਟੁਕੜੇ-ਟੁਕੜੇ ਗੈਂਗ ਦੀ ਸਰਕਾਰ ਦਾ ਹਿੱਸਾ ਸੀ ਅਤੇ ਦਿਨ-ਰਾਤ ਉਸ ਦਾ ਹੀ ਗੁਣਗਾਨ ਕਰਦਾ ਰਹਿੰਦਾ ਸੀ। ਬਾਦਲ ਦਲ ਅੱਜ ਵੀ ਲੋਕਾਂ ਨੂੰ ਗੁਮਰਾਹ ਕਰਨ ਲਈ ਪਾਖੰਡ ਕਰ ਰਿਹਾ ਹੈ ਅਤੇ ਚੋਣਾਂ ਬਾਦ ਬਾਦਲ-ਭਾਜਪਾ ਫਿਰ ਇਕੱਠੇ ਹੋ ਜਾਣਗੇ। ਅੱਜ ਕਿਸਾਨ ਇਸ ਕੜਾਕੇ ਦੀ ਠੰਢ ਵਿਚ ਆਪਣੀ ਹੋਂਦ ਅਤੇ ਜ਼ਮੀਨ ਬਚਾਉਣ ਲਈ ਦਿੱਲੀ ਦੀ ਸਰਹੱਦ ਉੱਤੇ ਬੈਠਕੇ ਲੜਾਈ ਲੜ ਰਿਹਾ ਹੈ, ਉੱਥੇ ਦੂਜੇ ਪਾਸੇ ਲੋਕਾਂ ਲੋਕਾਂ ਵੱਲੋਂ ਨਕਾਰਿਆ ਬਾਦਲ ਦਲ ਹੁਣ ਆਪਣੀ ਸਿਆਸੀ ਜ਼ਮੀਨ ਲੱਭ ਰਿਹਾ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe