Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹਰਿਆਣਾ

ਹਰਿਆਣਾ ਵਿਚ ਜਮੀਨਾਂ ਦੀ ਰਜਿਟਰੀ ਹੋਵੇਗੀ ਸੌਖੀ

December 17, 2020 11:02 AM

ਚੰਡੀਗੜ੍ਹ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪਿਛਲੇ ਦਿਨਾਂ ਇਕ ਏਕੜ ਤੋਂ ਵੱਧ ਤੇ ਦੋ ਏਕੜ ਤੋਂ ਘੱਟ ਵਾਲੀ ਉਨ੍ਹਾਂ ਰਜਿਸਟਰੀਆਂ ਦੀ ਰਿਪੋਰਟ ਤਲਬ ਕੀਤੀ ਹੈ, ਜਿਨ੍ਹਾਂ ਦੇ ਇਕ ਤੋਂ ਵੱਧ ਭਾਗੀਦਾਰਾਂ ਦੇ ਨਾਂਅ ਰਜਿਸਟਰੀ ਕੀਤੀ ਗਈ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਹਫਤੇ ਵਿਚ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿਗ ਉਹ 31 ਦਸੰਬਰ, 2020 ਤਕ ਸੂਬੇ ਵਿਚ ਜਮੀਨਾਂ ਦੀ ਰਜਿਟਰੀ ਵਿਚ ਆਉਣ ਵਾਲੀ ਸਾਰੀ ਰੁਕਾਵਟਾਂ ਨੂੰ ਦੂਰ ਕਰ ਦੇਣ ਤਾਂ ਜੋ  ਇਕ ਜਨਵਰੀ, 2021 ਤੋਂ ਹੋਣ ਵਾਲੀ ਰਜਿਸਟਰੀ ਸਮੂਚੇ ਢੰਗ ਨਾਲ ਹੋ ਸਕਣ। ਉਨ੍ਹਾਂ ਨੇ ਰਜਿਸਟਰੀ ਦੀ ਨਵੀਂ ਪ੍ਰਕ੍ਰਿਆ ਨੂੰ ਮਾਲ ਵਿਚ ਵਾਧਾ ਕਰਨ ਵਾਲੀ ਦਸਿਆ ਅਤੇ ਕਿਹਾ ਕਿ ਰਾਜ ਦੇ ਲੋਕ ਵੀ ਇਸ ਪਾਰਦਰਸ਼ੀ ਪ੍ਰਣਾਲੀ ਨਾਲ ਖੁਸ਼ ਹਨ।
ਉਹ ਇੱਥੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਰਜਿਸਟਰੀ ਨਾਲ ਸਬੰਧਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਡਿਪਟੀ ਮੁੱਖ ਮੰਤਰੀ ਨੇ ਸ਼ਹਿਰੀ ਸਥਾਨਕ ਨਿਗਮ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਹਾਊਸਿੰਗ ਬੋਰਡ ਸਮੇਤ ਹੋਰ ਵਿਭਾਗਾਂ ਦੀ ਰਜਿਸਟਰੀਆਂ ਵਿਚ ਆਉਣ ਵਾਲੀ ਮੁਸ਼ਕਲਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਜਿਲ੍ਹਾਵਾਰ ਰਿਪੋਰਟ ਲਈ ਅਤੇ ਮੌਕੇ ‘ਤੇ ਹੀ ਚੰਡੀਗੜ੍ਹ ਵਿਚ ਮੌਜੂਦ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਸਥਾਨਕ ਨਿਗਮ ਦੇ ਤਹਿਤ ਆਉਣ ਵਾਲੀ ਸਾਰੀ ਸੰਪਤੀਆਂ ਦੀ 28 ਫਰਵਰੀ, 2021 ਤਕ ਪ੍ਰਾਪਟੀ-ਆਈਡੀ ਤਿਆਰ ਕਰ ਦੇਣ।
ਸ੍ਰੀ ਦੁਸ਼ਯੰਤ ਚੌਟਾਲਾ ਨੇ ਉਨ੍ਹਾਂ ਰੁਕਾਵਟਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਦੂਰ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹ ਦਾ ਕੁੱਝ ਹਿੱਸਾ ਗ੍ਰਾਮੀਣ ਖੇਤਰ ਅਤੇ ਕੁੱਝ ਹਿੱਸਾ ਸ਼ਹਿਰੀ ਨਗਰ ਨਿਗਮ ਵਿਭਾਗ ਦੇ ਤਹਿਤ ਆਉਣ ਦੇ ਕਾਰਣ ਰਜਿਸਟਰੀ ਨਹੀਂ ਹੋ ਪਾ ਰਹੀ ਹੈ। ਵਿਦੇਸ਼ਾਂ ਵਚ ਰਹਿਣ ਵਾਲੇ ਐਨਆਰਆਈ ਵੱਲੋਂ ਆਪਣੀ ਸੰਪਤੀ ਵੇਚਣ ਦੇ ਲਈ ਪਾਸਪੋਰਟ ਦੀ ਵਰਤੋ ਆਈਡੀ ਦੇ ਤੌਰ ‘ਤੇ ਕਰਨ ਬਾਰੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ‘ਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੀਵ ਕੌਸ਼ਲ , ਸ਼ਹਿਰੀ ਸਥਾਨਕ ਵਿਭਾਗ ਦੇ ਨਿਦੇਸ਼ਕ  ਅਸ਼ੋਕ ਮੀਣਾ, ਲੈਡ ਹੋਲਡਿੰਗਸ ਐਂਡ ਲੈਂਡ ਰਿਕਾਰਡ ਦੀ ਚੱਕਬੰਦੀ ਵਿਭਾਗ ਦੀ ਨਿਦੇਸ਼ਕ ਆਮਨਾ ਤਸਨੀਮ ਤੋਂ ਇਲਾਵਾ ਹੋਰ ਸੀਨੀਆਰ ਅਧਿਕਾਰੀ ਮੌਜੂਦ ਸਨḩ ਸਾਰੇ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਵੀ ਵੀਡੀਓ ਕਾਨਫ੍ਰੈਂਸਿੰਗ ਨਾਲ ਜੁੜੇ ਹੋਏ ਸਨ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe