Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਹੁਣ ਯੋਗ ਰਸਮੀ ਤੌਰ 'ਤੇ ਮੁਕਾਬਲੇ ਵਾਲੀਆਂ ਖੇਡਾਂ 'ਚ ਹੋਇਆ ਸ਼ਾਮਲ

December 17, 2020 09:17 PM

ਨਵੀਂ ਦਿੱਲੀ : ਵਿਸ਼ਵ ਵਿਚ ਪ੍ਰਸਿੱਧ ਹੋਇਆ ਯੋਗ ਨੂੰ ਖੇਡਾਂ ਵਿਚ ਵੀ ਸ਼ਾਮਲ ਕੀਤਾ ਗਿਆ ਹੈ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਯੋਗਸਨ ਨੂੰ ਰਸਮੀ ਤੌਰ 'ਤੇ ਮੁਕਾਬਲੇ ਵਾਲੀਆਂ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਅਗਲੇ ਸਾਲ ਖੇਡੇ ਜਾਣ ਵਾਲੇ ਖੇਡ ਮੁਕਾਬਲਿਆਂ ਵਿਚ ਯੋਗ ਲਈ ਮੁਕਾਬਲੇ ਵੀ ਆਯੋਜਿਤ ਕੀਤੇ ਜਾਣਗੇ।

ਅੱਜ ਆਯੂਸ਼ ਮੰਤਰਾਲੇ ਅਤੇ ਖੇਡ ਮੰਤਰਾਲੇ ਵੱਲੋਂ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਖੇਡ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਜਦੋਂ ਯੋਗ ਨੂੰ ਇੱਕ ਖੇਡ ਵਜੋਂ ਮਾਨਤਾ ਮਿਲੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਅਗਲੇ ਸਾਲ ਆਯੋਜਿਤ ਕੀਤੀ ਜਾਵੇਗਾ। ਇਸ ਖੇਡ ਨੂੰ ਮੁਕਾਬਲੇ ਵਿਚ ਲਿਆਉਣ ਲਈ ਸਿਖਲਾਈ ਅਤੇ ਖੇਡਾਂ ਦਾ ਕੈਲੰਡਰ ਤਿਆਰ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਯੋਗਾਸਨ ਫੈਡਰੇਸ਼ਨ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਆਯੂਸ਼ ਮੰਤਰਾਲੇ ਦਾ ਪੂਰਾ ਸਹਿਯੋਗ ਮਿਲੇਗਾ। ਉਨ੍ਹਾਂ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਇਸ ਨੂੰ ਖੇਡਾਂ ਵਾਂਗ ਸ਼ਾਮਲ ਕਰਨ ਅਤੇ ਇਸ ਨੂੰ ਉਤਸ਼ਾਹਤ ਕਰਨ ਲਈ ਕਿਹਾ ਗਿਆ ਹੈ। ਇਸ ਦੇ ਪ੍ਰਚਾਰ ਲਈ ਪੇਂਡੂ ਖੇਤਰਾਂ ਵਿੱਚ ਵੀ ਕੰਮ ਕੀਤਾ ਜਾਵੇਗਾ।

ਇਸ ਮੌਕੇ ਆਯੁਸ਼ ਮੰਤਰੀ ਸ਼੍ਰੀਪਦ ਨਾਇਕ ਨੇ ਕਿਹਾ ਕਿ ਯੋਗ ਦੇ ਖੇਤਰ ਵਿਚ 100 ਸਾਲ ਤੋਂ ਮੁਕਾਬਲਾ ਹੋਇਆ ਹੈ ਪਰ ਹੁਣ ਇਸ ਨੂੰ ਰਸਮੀ ਤੌਰ ‘ਤੇ ਇਕ ਖੇਡ ਵਜੋਂ ਮਾਨਤਾ ਪ੍ਰਾਪਤ ਹੈ। ਖੇਡਾਂ ਵਿਚ ਇਸ ਦੀ ਭਾਗੀਦਾਰੀ ਨਾਲ ਯੋਗਾ ਵਿਚ ਲੋਕਾਂ ਦੀ ਰੁਚੀ ਵਧੇਗੀ। ਖੇਡ ਮੰਤਰਾਲਾ ਯੋਗਾ ਦੇ ਸੰਬੰਧ ਵਿੱਚ ਹਰ ਤਕਨੀਕੀ ਸਹਾਇਤਾ ਪ੍ਰਦਾਨ ਕਰੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe