Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਗੌਹਰ ਖਾਨ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪ੍ਰੀ-ਵੈਡਿੰਗ ਫੋਟੋ ਸ਼ੂਟ ਦੀ ਝਲਕ

December 17, 2020 09:43 PM
ਮਸ਼ਹੂਰ ਟੈਲੀਵਿਜ਼ਨ ਅਭਿਨੇਤਰੀ ਅਤੇ 'ਬਿੱਗ ਬੌਸ 7' ਦੀ ਜੇਤੂ ਗੌਹਰ ਖਾਨ ਜਲਦ ਹੀ ਜ਼ੈਦ ਦਰਬਾਰ ਦੀ ਦੁਲਹਨ ਬਣਨ ਜਾ ਰਹੀ ਹੈ। ਹਾਲ ਹੀ ਵਿੱਚ ਦੋਵਾਂ ਦੀ ਮੰਗਨੀ ਹੋਈ ਸੀ। ਜੈਦ ਦਰਬਾਰ ਪ੍ਰਸਿੱਧ ਸੰਗੀਤਕਾਰ ਇਸਮਾਈਲ ਦਰਬਾਰ ਦਾ ਬੇਟਾ ਹੈ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਕੇ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਇਸ ਦੇ ਨਾਲ ਹੀ ਦੋਵੇਂ ਜਲਦੀ ਵਿਆਹ ਲਈ ਤਿਆਰ ਹਨ। ਦੋਵੇਂ 25 ਦਸੰਬਰ ਯਾਨੀ ਕ੍ਰਿਸਮਿਸ ਦੇ ਦਿਨ ਇਕ ਦੂਜੇ ਦੇ ਹੋ ਜਾਣਗੇ। ਇਹ ਜਾਣਕਾਰੀ ਖੁਦ ਗੌਹਰ ਖਾਨ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਹੁਣ ਵਿਆਹ ਤੋਂ ਇਕ ਹਫਤਾ ਪਹਿਲਾਂ ਗੌਹਰ ਨੇ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਆਪਣੇ ਵਿਆਹ ਤੋਂ ਪਹਿਲਾਂ ਦੇ ਫੋਟੋਸ਼ੂਟ ਦੀ ਇਕ ਝਲਕ ਸਾਂਝੀ ਕੀਤੀ ਸੀ। ਗੌਹਰ ਖਾਨ ਨੇ ਵਿਆਹ ਤੋਂ ਪਹਿਲਾਂ ਦੇ ਫੋਟੋਸ਼ੂਟ ਦੇ ਕੈਪਸ਼ਨ 'ਚ ਲਿਖਿਆ, ' ਇਕ ਹਫਤਾ ਬਾਕੀ ਹੈ…। '
 

ਗੌਹਰ ਅਤੇ ਜ਼ੈਦ ਦੇ ਇਸ ਪ੍ਰੀ-ਵੈਡਿੰਗ ਫੋਟੋਸ਼ੂਟ ਦੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਵਿਚ ਦੋਵੇਂ ਰਵਾਇਤੀ ਰੂਪ ਵਿਚ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਗੌਹਰ ਖਾਨ ਨੇ ਲਹਿੰਗਾ ਪਾਇਆ ਹੋਇਆ ਹੈ ਅਤੇ ਜ਼ੈਦ ਨੇ ਕਰੀਮ ਕਲਰ ਦੀ ਸ਼ੇਰਵਾਨੀ ਪਾਈ ਹੋਈ ਹੈ। ਪ੍ਰੀ-ਵੈਡਿੰਗ ਫੋਟੋਸ਼ੂਟ ਦੀ ਇਸ ਝਲਕ ਵਿਚ ਦੋਵਾਂ ਦਾ ਅੰਦਾਜ਼ ਦੇਖਣ ਯੋਗ ਹੈ। ਦੋਵੇਂ ਰੋਮਾਂਟਿਕ ਅੰਦਾਜ਼ ਵਿਚ ਨਜ਼ਰ ਆ ਰਹੇ ਹਨ। ਵੀਡੀਓ ਵਿਚ ਦੋਵੇਂ ਬਹੁਤ ਖੁਸ਼ ਦਿਖਾਈ ਦੇ ਰਹੇ ਹਨ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe