Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਦੇਰ ਰਾਤ ਲੱਗੀ ਪਲਾਸਟਿਕ ਦੇ ਗੁਦਾਮ 'ਚ ਭਿਆਨਕ ਅੱਗ

December 18, 2020 11:27 AM

ਉੱਤਰ ਪ੍ਰਦੇਸ਼ : ਰਾਜਧਾਨੀ ਲਖਨਊ ਵਿੱਚ ਚਿਨਹਟ ਇਲਾਕੇ ਵਿੱਚ ਪਲਾਸਟਿਕ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ।  
ਜਾਣਕਾਰੀ ਦੇ ਅਨੁਸਾਰ , ਚਿਨਹਟ ਦੇ ਮਟਿਆਰੀ ਪਿੰਡ ਵਿੱਚ ਅਬਦੁਲ ਕਲਾਮ ਨਾਮ ਦੇ ਸ਼ਖਸ ਦਾ ਪਲਾਸਟਿਕ ਦਾ ਗੁਦਾਮ ਸੀ। ਕਈ ਸਾਲ ਤੋਂ ਟੀਨ ਸ਼ੈਡ ਦੇ ਬਣੇ ਗੁਦਾਮ ਵਿੱਚ ਕੰਮ-ਕਾਜ ਚੱਲ ਰਿਹਾ ਸੀ। ਵੀਰਵਾਰ ਦੇਰ ਰਾਤ ਨੂੰ ਗੁਦਾਮ ਵਿੱਚ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ। ਅੱਗ ਲੱਗਣ ਦੀ ਘਟਨਾ ਨਾਲ ਪੂਰੇ ਇਲਾਕੇ ਵਿੱਚ ਹਫੜਾ ਦਫ਼ੜੀ ਮੱਚ ਗਈ। ਸਥਾਨਕ ਲੋਕਾਂ ਵਲੋਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਉੱਤੇ ਪਹੁੰਚੀਆਂ।  
ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਈ ਘੰਟੇ ਦੀ ਮਸ਼ੱਕਤ ਮਗਰੋਂ ਅੱਗ ਉੱਤੇ ਕਾਬੂ ਪਾਇਆ। ਜ਼ਿਕਰਯੋਗ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਪਰ ਅਜੇ ਤੱਕ ਅੱਗ ਲੱਗਣ ਦੀ ਵਜ੍ਹਾ ਦਾ ਖੁਲਾਸਾ ਨਹੀਂ ਹੋ ਸਕਿਆ ਹੈ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe