Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

42 ਕਿਲੋ ਚੂਰਾ ਪੋਸਤ ਸਮੇਤ 2 ਪੁਲਿਸ ਅੜਿੱਕੇ

December 19, 2020 11:54 AM

ਫਤਿਹਾਬਾਦ : ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਰਿਆਣਾ ਪੁਲਿਸ ਨੇ ਫਤਿਹਾਬਾਦ ਜ਼ਿਲ੍ਹੇ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਦੇ ਕਬਜੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਹੈ। ਹਰਿਆਣਾ ਪੁਲਿਸ ਦੇ ਬੁਲਾਰੇ ਅਨੁਸਾਰ ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਸੁਨੀਲ ਉਰਫ਼ ਕਮਲ ਅਤੇ ਸੁਸ਼ੀਲ ਉਰਫ਼ ਕਾਲੂ ਵਜੋਂ ਹੋਈ ਹੈ। ਦੋਨਾਂ ਨੇ ਸ਼ੁਰੂਆਤੀ ਪੁੱਛਗਿਛ ਵਿਚ ਦੱਸਿਆ ਕਿ ਉਹ ਜਬਤ ਕੀਤਾ ਗਿਆ ਨਸ਼ੀਲਾ ਪਦਾਰਥ ਰਾਜਸਥਾਨ ਦੇ ਭੀਲਵਾੜਾ ਨੇੜੇ ਇਕ ਢਾਬੇ ਤੋਂ ਲਿਆਏ ਸਨ। ਪੁਲਿਸ ਦੀ ਇਕ ਟੀਮ ਪਿੰਡ ਧਾਂਗੜ ਦੇ ਕੋਲ ਇਕ ਨਾਕੇ 'ਤੇ ਵਾਹਨ ਚੈਕਿੰਗ ਕਰ ਰਹੀ ਸੀ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਇਕ ਕਾਰ ਨੂੰ ਰੋਕਿਆ ਅਤੇ ਵਾਹਨ ਦੀ ਤਲਾਸ਼ੀ ਲਈ ਤਾਂ ਉਸ ਵਿਚ ਰੱਖੇ ਕੱਟੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਗਿਆ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe