Saturday, August 01, 2026
BREAKING NEWS
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ: ਹਰਜੋਤ ਸਿੰਘ ਬੈਂਸਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!

ਹਿਮਾਚਲ

ਜੀਪ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ, 5 ਜ਼ਖ਼ਮੀ

May 02, 2019 09:15 PM

ਮੰਡੀ, (ਏਜੰਸੀ): ਹਿਮਾਚਲ ਪ੍ਰਦੇਸ਼ 'ਚ ਮੰਡੀ ਜ਼ਿਲ੍ਹੇ ਦੇ ਪਾਢਰ ਇਲਾਕੇ ਵਿਚ ਵੀਰਵਾਰ ਨੂੰ ਇਕ ਜੀਪ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਮੈਕਸ ਕੈਬ ਜੀਪ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗ ਪਈ।

 

Have something to say? Post your comment

Subscribe