Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਸ਼ਮੀ ਦਰਦ 'ਚ ਸਨ, ਸਕੈਨ ਲਈ ਗਏ ਹਨ ਹਸਪਤਾਲ :ਕੋਹਲੀ

December 20, 2020 11:03 AM

ਐਡੀਲੇਡ : ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਆਸਟਰੇਲੀਆ ਖਿਲਾਫ ਐਡੀਲੇਡ ਵਿਚ ਪਹਿਲੇ ਟੈਸਟ ਦੇ ਤੀਜੇ ਦਿਨ ਜ਼ਖਮੀ ਹੋ ਗਏ, ਜਿਸ ਕਾਰਨ ਦੂਜੇ ਟੈਸਟ ਵਿਚ ਉਨ੍ਹਾਂ ਦੇ ਖੇਡਣ ਨੂੰ ਲੈ ਕੇ ਸ਼ੰਕਾ ਹੈ। ਦੂਜੀ ਪਾਰੀ ਵਿਚ ਬੱਲੇਬਾਜ਼ੀ ਕਰਦੇ ਸਮੇਂ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਪੈਟ ਕਮਿੰਸ ਦੇ ਇਕ ਬਾਉਂਸਰ ਨੇ ਸ਼ਮੀ ਦੀ ਗੁੱਟ 'ਤੇ ਸੱਟ ਮਾਰੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਟਾਇਰਡ ਹਰਟ ਹੋ ਕੇ ਮੈਦਾਨ ਤੋਂ ਬਾਹਰ ਜਾਣਾ ਪਿਆ।

ਦੂਸਰੀ ਪਾਰੀ 'ਚ ਬੱਲੇਬਾਜ਼ੀ ਕਰਦੇ ਹੋਏ ਜ਼ਖ਼ਮੀ ਹੋਣ ਤੋਂ ਬਾਅਦ ਸ਼ਮੀ ਮੈਦਾਨ 'ਤੇ ਗੇਂਦਬਾਜ਼ੀ ਲਈ ਵੀ ਨਹੀਂ ਉਤਰ ਸਕੇ। ਮੈਚ ਤੋਂ ਬਾਅਦ ਉਨ੍ਹਾਂ ਦੀ ਸੱਟ ਸਬੰਧੀ ਗੱਲ ਕਰਦਿਆਂ ਕੋਹਲੀ ਨੇ ਕਿਹਾ, ਸ਼ਮੀ ਨੂੰ ਲੈ ਕੇ ਫਿਲਹਾਲ ਤਾਂ ਕੋਈ ਖ਼ਬਰ ਨਹੀਂ ਹੈ, ਹੁਣ ਉਹ ਸਕੈਨ ਲਈ ਜਾਣਗੇ। ਉਹ ਬਹੁਤ ਹੀ ਜ਼ਿਆਦਾ ਦਰਦ ਵਿਚ ਸਨ, ਆਪਣੇ ਬਾਂਹ ਵੀ ਨਹੀਂ ਚੁੱਕ ਪਾ ਰਹੇ ਸਨ। ਅਸੀਂ ਸ਼ਾਮ ਨੂੰ ਹੀ ਜਾਣ ਸਕਾਂਗੇ ਕਿ ਉਨ੍ਹਾਂ ਨੂੰ ਕੀ ਹੋਇਆ ਹੈ। 

ਦੱਸ ਦੇਈਏ ਕਿ ਡੇ-ਨਾਈਟ ਟੈਸਟ ਮੈਚ ਦੇ ਤੀਜੇ ਦਿਨ ਆਸਟਰੇਲੀਆ ਨੇ ਭਾਰਤੀ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe