Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ, ਇੰਟਰਨੈੱਟ ਸੇਵਾਵਾਂ ਠੱਪ

May 03, 2019 02:04 PM

ਸ੍ਰੀਨਗਰ: ਸ਼ੋਪੀਆਂ ਦੇ ਇਮਾਮ ਸਾਹਿਬ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਮੁਕਾਬਲੇ 'ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋ ਹੋਰ ਅੱਤਵਾਦੀ ਘੇਰਾਬੰਦੀ 'ਚ ਫਸੇ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੇ ਇਹਤਿਆਦ ਲਈ ਪੂਰੇ ਖੇਤਰ 'ਚ ਇੰਟਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਇਮਾਮ ਸਾਹਿਬ ਪਿੰਡ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਐਨਕਾਉਂਟਰ ਜਾਰੀ ਹੈ। ਸਾਰੇ ਅੱਤਵਾਦੀ ਇਕ ਤਿੰਨ ਮੰਜ਼ਿਲਾਂ ਇਮਾਰਤ 'ਚ ਲੁਕੇ ਹੋਏ ਹਨ, ਜਿੱਥੋ ਉਹ ਲਗਾਤਾਰ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਰਹੇ ਹਨ। ਇਸ ਐਨਕਾਉਂਟਰ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਉੱਥੇ ਹੀ ਇਕ ਜਵਾਨ ਵੀ ਜ਼ਖ਼ਮੀ ਹੋ ਗਿਆ ਹੈ।

 

Readers' Comments

Bajwa 5/3/2019 1:42:01 AM

Agahvadhu kadam a tUhada te sabdawli v kabil-e-tarif hai.

Have something to say? Post your comment

 
 
 
 
 
Subscribe