Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਦਰਿੰਦੇ ਨੇ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ 😡

December 22, 2020 08:28 AM

ਝੱਜਰ : ਹਰਿਆਣਾ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿਸ ਨਾਲ ਜਿਸ ਵਿਚ ਇੱਕ ਆਦਮੀ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਟੱਪ ਗਿਆ। ਸੂਬੇ ਦੇ ਝੱਜਰ ਵਾਸੀ ਇੱਕ ਵਿਅਕਤੀ ਨੇ ਗੁਆਂਢ ਵਿਚ ਰਹਿੰਦੀ 5 ਸਾਲ ਦੀ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਕੁੜੀ ਨੂੰ ਅਗ਼ਵਾ ਕਰ ਕੇ ਘਰ ਲੈ ਗਿਆ, ਜਿਥੇ ਉਸ ਦਾ ਜਿਸਮਾਨੀ ਸ਼ੋਸ਼ਣ ਕੀਤਾ ਅਤੇ ਫਿਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ : ਪਤਨੀ ਨੇ ਛੱਡੀ ਪਾਰਟੀ ਤਾਂ ਭਾਜਪਾ ਆਗੂ ਨੇ ਭੇਜਿਆ ਤਲਾਕ ਦਾ ਨੋਟਿਸ 🤦‍♀️

ਦੱਸ ਦਈਏ ਕਿ ਪਰਵਾਸੀ ਬੱਚੀ ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਉਕਤ ਮੁਲਜ਼ਮ ਦੇ ਘਰੋਂ ਬੱਚੀ ਦੀ ਲਾਸ਼ ਬਰਾਮਦ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਹ ਵਿਅਕਤੀ ਪਹਿਲਾਂ ਵੀ ਕਈ ਅਪਰਾਧਕ ਘਟਨਾਵਾਂ ਚ ਸ਼ਾਮਲ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਵਿਚ ਅਗਲੇਰੀ ਕਾਰਵਾਈ ਕਰਨ ਦੀ ਗੱਲ ਆਖੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe