Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਹੱਥ 'ਚ ਗੁਲਾਬ ਲੈ ਤਾਜ ਮਹਿਲ ਦੇ ਬਾਹਰ ਡਾਂਸ ਕਰਦੇ ਦਿਸੇ ਅਕਸ਼ੇ

December 22, 2020 10:54 AM
ਚੰਡੀਗੜ੍ਹ : ਬਾਲੀਵੁੱਡ ਦੇ ਸਭ ਤੋਂ ਵਿਅਸਤ ਹੀਰੋ ਅਕਸ਼ੈ ਕੁਮਾਰ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਅਤਰੰਗੀ ਰੇ' ਦੀ ਸ਼ੂਟਿੰਗ ਕਰ ਰਹੇ ਹਨ। ਫਿਲਮ ਵਿੱਚ ਅਕਸ਼ੈ ਕੁਮਾਰ ਬਾਲੀਵੁੱਡ ਦੀ ਚੁਲਬੁਲੀ ਅਦਾਕਾਰਾ ਸਾਰਾ ਅਲੀ ਖਾਨ ਅਤੇ ਦੱਖਣੀ ਫਿਲਮਾਂ ਦੇ ਸੁਪਰਸਟਾਰ ਧਨੁਸ਼ ਮੁੱਖ ਭੂਮਿਕਾ ਵਿੱਚ ਵੀ ਹਨ। ਫਿਲਮ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਆਗਰਾ 'ਚ ਚੱਲ ਰਹੀ ਹੈ। ਜਿੱਥੇ ਅਕਸ਼ੈ ਕੁਮਾਰ ਨੇ ਸ਼ੂਟਿੰਗ ਦੌਰਾਨ ਆਪਣੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਅਕਸ਼ੇ ਕੁਮਾਰ ਮੁਗਲ ਸ਼ਾਸਕ ਦੀ ਪੁਸ਼ਾਕ ਵਿਚ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਹੱਥ ਵਿੱਚ ਗੁਲਾਬ ਦਾ ਫੁੱਲ ਹੈ ਅਤੇ ਉਹ ਖੁਸ਼ੀ ਨਾਲ ਨੱਚਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਕਸ਼ੈ ਕੁਮਾਰ ਨੇ ਲਿਖਿਆ- 'ਵਾਹ ਤਾਜ!'
 

ਫਿਲਮ ਵਿਚ ਅਕਸ਼ੇ ਦੇ ਔਪੋਜਿਟ ਕੰਮ ਕਰ ਰਹੀ ਅਦਾਕਾਰਾ ਸਾਰਾ ਅਲੀ ਖਾਨ ਨੇ ਵੀ ਇਸ ਲੁੱਕ ਵਿੱਚ ਅਕਸ਼ੈ ਕੁਮਾਰ ਦੀ ਤਸਵੀਰ  ਇੰਸਟਾਗ੍ਰਾਮ ਉੱਤੇ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਸਾਰਾ ਨੇ ਇਸ ਨੂੰ ਇੱਕ ਮਜ਼ਾਕੀਆ ਕੈਪਸ਼ਨ ਵੀ ਦਿੱਤਾ ਹੈ। ਸਾਰਾ ਨੇ ਲਿਖਿਆ - "ਇਸ ਤੋਂ ਵੱਡੀ ਅਜੀਬ ਗੱਲ ਕੀ ਹੋਵੇਗੀ ਕਿ" ਇਹ ਸ਼ਾਹਜਹਾਂ ਨਹੀਂ ਬਲਕਿ ਅਕਸ਼ੇ ਕੁਮਾਰ ਹਨ! "
 

ਸੋਸ਼ਲ ਮੀਡੀਆ 'ਤੇ ਅਕਸ਼ੇ ਦਾ ਇਹ ਵੱਖਰਾ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਦੱਸ ਦੇਈਏ ਕਿ ਅਤਰੰਗੀ ਰੇ ਇਕ ਰੋਮਾਂਟਿਕ ਡਰਾਮਾ ਫਿਲਮ ਹੈ ਜੋ ਅਨੰਦ ਐਲ ਰਾਏ ਦੁਆਰਾ ਨਿਰਦੇਸ਼ਤ ਹੈ। ਫਿਲਮ ਵਿਚ ਸਾਰਾ ਦੋਹਰੀ ਭੂਮਿਕਾ ਵਿਚ ਹੈ ਅਤੇ ਉਹ ਫਿਲਮ ਵਿਚ ਅਕਸ਼ੈ ਅਤੇ ਧਨੁਸ਼ ਦੋਵਾਂ ਨੂੰ ਰੋਮਾਂਸ ਕਰਦੀ ਦਿਖਾਈ ਦੇਵੇਗੀ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਅਟਕਲਾਂ ਹਨ ਕਿ ਫਿਲਮ ਅਗਲੇ ਸਾਲ ਵੈਲੇਨਟਾਈਨ ਡੇਅ 'ਤੇ ਰਿਲੀਜ਼ ਹੋ ਸਕਦੀ ਹੈ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe