Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਪ੍ਰਧਾਨ ਮੰਤਰੀ ਮੋਦੀ ਵਲੋਂ ਡਾਕ ਟਿਕਟ ਜਾਰੀ

December 23, 2020 09:59 AM

ਉਤਰ ਪ੍ਰਦੇਸ਼ : ਅਲੀਗੜ੍ਹ ਮੁਸਲਮਾਨ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਿਸ਼ੇਸ਼ ਡਾਕ ਟਿਕਟ ਜਾਰੀ ਕੀਤੀ। 5 ਦਹਾਕੇ ’ਚ ਇਹ ਪਹਿਲਾ ਮੌਕਾ ਸੀ, ਜਦੋਂ ਪ੍ਰਧਾਨ ਮੰਤਰੀ AMU ਦੇ ਕਿਸੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨੇ ਵੀਡੀਉ ਕਾਨਫਰੰਸ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ। ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਇਸ ਮੌਕੇ ’ਤੇ AMU ਦੀ ਇਕ ਸਦੀ ਦੀਆਂ ਉਪਲੱਬਧੀਆਂ ਅਤੇ ਵੱਖ-ਵੱਖ ਖੇਤਰਾਂ ’ਚ ਉਸ ਦੇ ਸਾਬਕਾ ਵਿਦਿਆਰਥੀਆਂ ਦੇ ਯੋਗਦਾਨ ਨੂੰ ਯਾਦ ਕੀਤਾ।

ਆਖ਼ਰੀ ਵਾਰ, 1964 ’ਚ ਬਤੌਰ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ AMU ਦੇ ਇਕ ਸਮਾਗਮ ’ਚ ਸ਼ਾਮਲ ਹੋਏ ਸਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 4 ਵਾਰ ਏ.ਐਮ.ਯੂ. ਦਾ ਦੌਰਾ ਕੀਤਾ ਸੀ। ਨਹਿਰੂ ਪਹਿਲੀ ਵਾਰ 1948 ’ਚ ਅਤੇ ਇਸ ਦੇ ਬਾਅਦ 1955, 1960 ਅਤੇ 1963 ਵਿੱਚ AMU ਗਏ ਸਨ।

 

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe