Friday, March 20, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕ

ਸਿਆਸੀ

ਸ਼ਹੀਦ ਹੋਏ ਸੰਘਰਸ਼ੀ ਕਿਸਾਨਾਂ ਲਈ 'ਆਪ' ਨੇ ਕੀਤੀ ਕੈਪਟਨ ਸਰਕਾਰ ਤੋਂ ਇਹ ਮੰਗ

December 23, 2020 12:56 PM

ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਮੋਦੀ ਕੈਪਟਨ ਆਪਸ 'ਚ ਰਲੇ 

ਚੰਡੀਗੜ੍ਹ : ਪੰਜਾਬ ਦੀ ਹੋਂਦ ਦੀ ਲੜਾਈ ਲਈ ਚੱਲ ਰਹੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਵਾਸਤੇ ਵਿੱਤੀ ਮਦਦ, ਨੌਕਰੀ ਅਤੇ ਕਰਜ਼ਾ ਮੁਆਫੀ ਸਬੰਧੀ ਇਕ ਨੀਤੀ ਤਿਆਰ ਕਰਕੇ ਤੁਰੰਤ ਲਾਗੂ ਕੀਤੀ ਜਾਵੇ। ਇਹ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ ਤੋਂ ਕੀਤੀ ਹੈ। ਸੀਨੀਅਰ ਆਪ ਆਗੂ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਦੋਗਲੀ ਨੀਤੀ ਖੇਡ ਰਹੀ ਹੈ ਆਪਣੇ ਚਹੇਤਿਆਂ ਨੂੰ ਤਾਂ ਨੌਕਰੀਆਂ ਦੇਣ ਲਈ ਸਾਰੇ ਕਾਨੂੰਨਾਂ ਵਿੱਚ ਬਦਲਾ ਕਰ ਸਕਦੀ ਹੈ, ਪ੍ਰੰਤੂ ਪੰਜਾਬ ਦੀ ਕਿਸਾਨੀ ਤੇ ਖੇਤੀ ਬਚਾਉਣ ਲਈ ਲੜੇ ਜਾ ਰਹੇ ਅੰਦੋਲਨ ਦੇ ਸ਼ਹੀਦਾਂ ਲਈ ਨੀਤੀ ਤਿਆਰ ਨਹੀਂ ਕਰ ਸਕਦੀ। 
 ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕਿਸਾਨ ਅਤੇ ਕਿਰਤੀ ਦਿੱਲੀ-ਹਰਿਆਣਾ ਸਰਹੱਦ ਉੱਤੇ ਕੜਾਕੇ ਦੀ ਠੰਢ ਵਿਚ ਕਿਸਾਨ ਡਟੇ ਹੋਏ ਹਨ। ਠੰਢ ਕਾਰਨ ਵੱਡੀ ਗਿਣਤੀ ਲੋਕ ਬਿਮਾਰ ਹੋ ਰਹੇ ਹਨ ਅਤੇ ਜਾਨਾਂ ਜਾ ਰਹੀਆਂ ਹਨ। ਅੰਦੋਲਨ ਵਿਚ ਵੱਡੀ ਗਿਣਤੀ ਰੋਜ਼ਾਨਾ ਪੰਜਾਬ ਤੋਂ ਲੋਕਾਂ ਦੇ ਆਉਣ ਅਤੇ ਜਾਣ ਸਮੇਂ ਸੜਕ ਹਾਦਸੇ ਵਾਪਰ ਕਾਰਨ ਸ਼ਹੀਦੀਆਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜ੍ਹੇ।
 ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੁਰੰਤ ਸ਼ਹੀਦਾਂ ਦੇ ਪਰਿਵਾਰਾਂ ਲਈ ਵਿੱਤੀ ਮਦਦ, ਨੌਕਰੀ ਅਤੇ ਸਾਰਾ ਕਰਜ਼ਾ ਮੁਆਫੀ ਦੀ ਨੀਤੀ ਬਣਾਏ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਦੇ ਮੰਤਰੀ ਮੰਡਲ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਇਨ੍ਹਾਂ ਮੀਟਿੰਗਾਂ ਵਿਚ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਬਾਰੇ ਕੋਈ ਚਰਚਾ ਕਰਕੇ ਕੋਈ ਨੀਤੀ ਨਾ ਬਣਾਉਣਾ ਬਹੁਤ ਦੁੱਖਦਾਇਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਚੁਣੀ ਗਈ ਕੈਪਟਨ ਸਰਕਾਰ ਅੱਜ ਸੱਤਾ ਦੇ ਨਸ਼ੇ ਵਿੱਚ ਆਪਣੇ ਲੋਕਾਂ ਨੂੰ ਹੀ ਭੁੱਲ ਗਈ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe