Wednesday, September 16, 2026
Subscribe
ਪਹਿਲਾ ਪੰਨਾ
ਰਾਸ਼ਟਰੀ
ਜੰਮੂ ਕਸ਼ਮੀਰ
ਹਰਿਆਣਾ
ਹਿਮਾਚਲ
ਉੱਤਰ ਪ੍ਰਦੇਸ਼
ਨਵੀ ਦਿੱਲੀ
ਹੋਰ ਰਾਜ (ਸੂਬੇ)
ਪੰਜਾਬ
ਚੰਡੀਗੜ੍ਹ / ਮੋਹਾਲੀ
ਅੰਤਰਰਾਸ਼ਟਰੀ
ਕੈਨਡਾ
ਆਸਟ੍ਰੇਲੀਆ
ਚੀਨ
ਅਮਰੀਕਾ
ਹੋਰ ਦੇਸ਼
ਖੇਡਾਂ
ਮਨੋਰੰਜਨ
ਫ਼ਿਲਮੀ
ਕਾਵਿ ਕਿਆਰੀ
ਲਿਖਤਾਂ
ਸਿਹਤ ਸੰਭਾਲ
ਸਿਆਸੀ
ਸਿੱਖ ਇਤਿਹਾਸ
ਕਾਰੋਬਾਰ
ਰਿਸ਼ਤੇ ਹੀ ਰਿਸ਼ਤੇ
ਹੁਕਮਨਾਮਾ
BREAKING NEWS
•
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ
•
ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ
•
ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ
•
ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ
•
ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ
•
ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ
•
ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ
•
Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ
•
Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ
•
ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ
ਸਿਹਤ ਸੰਭਾਲ
ਘਰਾੜੇ ਰੋਕਣ ਲਈ ਦੇਸੀ ਨੁਸਖੇ
May 03, 2019 05:17 PM
ਰੋਜ਼ ਰਾਤ ਨੂੰ ਸੌਣ ਤੋਂ ਪਹਿਲਾ ਪਾਣੀ ‘ਚ ਪੁਦੀਨੇ ਦੇ ਤੇਲ ਦੀਆਂ ਕੁੱਝ ਬੂੰਦਾਂ ਪਾ ਕੇ ਗਰਾਰੇ ਕਰਨ ਨਾਲ ਇਹ ਸਮੱਸਿਆ ਠੀਕ ਹੋ ਜਾਵੇਗੀ। ਤੁਸੀਂ ਚਾਹੋ ਤਾਂ ਪੁਦੀਨੇ ਦੇ ਤੇਲ ਨੂੰ ਨੱਕ ਦੇ ਆਸ ਪਾਸ ਵੀ ਲਗਾ ਸਕਦੇ ਹੋ।
ਜੈਤੂਨ ਦੇ ਤੇਲ ‘ਚ ਸ਼ਹਿਦ ਮਿਲਾਕੇ ਖਾਣ ਨਾਲ ਘਰਾੜੇ ਮਾਰਨ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਤਰ੍ਹਾਂ ਕਰਨ ਨਾਲ ਸਾਹ ਲੈਣ ‘ਚ ਆਸਾਨੀ ਹੁੰਦੀ ਹੈ।
ਰਾਤ ਨੂੰ ਸੌਣ ਤੋਂ ਪਹਿਲਾ ਰੋਜ਼ਾਨਾ ਤੁਸੀਂ ਗੁਨਗੁਨੇ ਪਾਣੀ ‘ਚ ਸ਼ਹੀਦ ਮਿਲਾਕੇ ਪੀਣ ਨਾਲ ਵੀ ਘਰਾੜੇ ਮਾਰਨ ਦੀ ਸਮੱਸਿਆ ਠੀਕ ਹੁੰਦੀ ਹੈ।
ਦੇਸੀ ਘਿਉ ਨੂੰ ਥੋੜ੍ਹਾ ਜਿਹਾ ਗਰਮ ਕਰਕੇ ਇਸ ਦੀਆਂ ਇੱਕ-ਦੋ ਬੂੰਦਾਂ ਰੋਜ਼ਾਨਾ ਰਾਤ ਨੂੰ ਨੱਕ ‘ਚ ਪਾਉਣ ਨਾਲ ਘਰਾੜੇ ਮਾਰਨ ਦੀ ਸਮੱਸਿਆ ਠੀਕ ਹੁੰਦੀ ਹੈ। ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਸਕਦੇ ਤਾਂ ਹਲਦੀ ਵਾਲਾ ਦੁੱਧ ਵੀ ਪੀ ਸਕਦੇ ਹੋ ਇਸ ਨੂੰ ਪੀਣ ਨਾਲ ਵੀ ਬਹੁਤ ਰਾਹਤ ਮਿਲਦੀ ਹੈ।
#
ਘਰਾੜੇ
#
ਨੁਸਖੇ
Readers' Comments
excellent post
12/29/2023 11:45:19 AM
excellent post
Have something to say? Post your comment
ਹੋਰ ਸਿਹਤ ਸੰਭਾਲ ਖ਼ਬਰਾਂ
ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?
ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ
ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ
ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ
ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ
ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ
ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ
‘ओरल कैंसर सुरक्षा के लिए दो मिनट की पहल’ एक अभियान शुरू
<
September 2026
>
Su
Mo
Tu
We
Th
Fr
Sa
30
31
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
1
2
3
4
5
6
7
8
9
10
Subscribe