Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਜੁੱਗ-ਜੁੱਗ ਜੀਓ' ਦੇ ਸੈਟ 'ਤੇ ਧੂੰਮਧਾਮ ਨਾਲ ਮਨਾਇਆ ਅਨਿਲ ਕਪੂਰ ਦਾ ਜਨਮਦਿਨ

December 24, 2020 04:58 PM

ਮੁੰਬਈ : ਸਦਾਬਹਾਰ ਅਭਿਨੇਤਾ ਅਨਿਲ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਜੁਗ-ਜੁਗ ਜੀਓ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਫਿਲਮ ਵਿੱਚ ਵਰੁਣ ਅਤੇ ਕਿਆਰਾ ਅਡਵਾਨੀ ਅਤੇ ਨੀਤੂ ਕਪੂਰ ਵੀ ਮੁੱਖ ਭੂਮਿਕਾ ਵਿੱਚ ਹਨ। ਅਨਿਲ ਕਪੂਰ ਦਾ 64ਵਾਂ ਜਨਮਦਿਨ ਫਿਲਮ ਦੇ ਸੈੱਟ 'ਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਫਿਲਮ ਦੀ ਸਟਾਰ ਕਾਸਟ ਅਤੇ ਕਰੂ ਮੈਂਬਰ ਵੀ ਮੌਜੂਦ ਸਨ। ਅਦਾਕਾਰ ਵਰੁਣ ਧਵਨ ਨੇ ਵੀ ਇਸ ਜਸ਼ਨ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਵਰੁਣ ਧਵਨ ਨੇ ਲਿਖਿਆ- 'ਹੈਪੀ ਬਰਥਡੇ ਅਨਿਲ ਕਪੂਰ ਜੀ। ਤੁਸੀਂ ਜੁਗ ਜੁਗ ਜੀਓ ਪਰਿਵਾਰ ਦੇ ਸਭ ਤੋਂ ਯੰਗੈਸਟ ਮੈਂਬਰ ਹੋ। '

 

ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਇਸ ਤਸਵੀਰ ਦੇ ਜ਼ਰੀਏ ਅਨਿਲ ਦੇ 64ਵੇਂ ਜਨਮਦਿਨ 'ਤੇ ਵਧਾਈ ਦੇ ਰਹੇ ਹਨ।

ਅਨਿਲ ਕਪੂਰ ਦੀ ਆਉਣ ਵਾਲੀ ਫਿਲਮ 'ਜੁਗ ਜੁਗ ਜੀਓ' ਇਕ ਰੋਮਾਂਟਿਕ ਕਾਮੇਡੀ ਫਿਲਮ ਹੈ। ਖਾਸ ਗੱਲ ਇਹ ਹੈ ਕਿ ਫਿਲਮ ਇੰਡਸਟਰੀ ਵਿਚ ਲੰਬੇ ਸਮੇਂ ਤੋਂ ਕੰਮ ਕਰਨ ਦੇ ਬਾਵਜੂਦ, ਅਨਿਲ ਕਪੂਰ ਅਤੇ ਨੀਤੂ ਕਪੂਰ ਦੀ ਜੋੜੀ ਪਹਿਲੀ ਵਾਰ ਸਿਲਵਰ ਸਕ੍ਰੀਨ 'ਤੇ ਆਵੇਗੀ। ਫਿਲਮ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਚੰਡੀਗੜ੍ਹ ਵਿੱਚ ਚੱਲ ਰਹੀ ਹੈ। ਫਿਲਮ ਜੁਗ-ਜੁਗ ਜੀਓ ਦਾ ਨਿਰਦੇਸ਼ਨ ਰਾਜ ਮਹਿਤਾ ਕਰ ਰਹੇ ਹਨ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe