Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਮਲਾਇਕਾ ਅਰੋੜਾ ਨੇ ਵੀਡੀਓ ਸਾਂਝਾ ਕਰ ਦਿਖਾਈ ਆਪਣੇ ਯੋਗਾ ਪਾਰਟਨਰ ਦੀ ਝਲਕ

December 24, 2020 11:16 PM
ਮੁੰਬਈ : ਅਭਿਨੇਤਰੀ ਮਲਾਇਕਾ ਅਰੋੜਾ, ਜੋ ਅਕਸਰ ਤੰਦਰੁਸਤੀ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ, ਨੇ ਹਾਲ ਹੀ ਵਿੱਚ ਇੰਸਟਾਗ੍ਰਾਮ ਉੱਤੇ ਇੱਕ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿਚ ਮਲਾਇਕਾ ਯੋਗਾ ਕਰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ, ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਮਲਾਇਕਾ ਨੇ ਆਪਣੀ ਯੋਗਾ ਵੀਡੀਓ ਨੂੰ ਸਾਂਝਾ ਕੀਤਾ ਹੈ। ਪਰ ਇਸ ਵੀਡੀਓ ਵਿਚ ਖਾਸ ਗੱਲ ਇਹ ਹੈ ਕਿ ਮਲਾਇਕਾ ਨੇ ਇਸ ਵਿਚ ਆਪਣੀ ਕਿਊਟ ਯੋਗਾ ਪਾਰਟਨਰ ਦੀ ਝਲਕ ਵੀ ਦਿਖਾਈ ਹੈ।
 
 
ਵੀਡੀਓ ਵਿੱਚ ਮਲਾਇਕਾ ਯੋਗਾ ਕਰਦੇ ਦਿਖਾਈ ਦੇ ਰਹੀ਼ ਹੈ। ਜਿਥੇ ਉਹ ਬੈਠੀ ਹੈ, ਉਨ੍ਹਾਂ ਦਾ ਪਾਲਤੂ ਡੌਗ ਉਨ੍ਹਾਂ ਦੇ ਕੋਲ ਬੈਠਾ ਹੈ ਅਤੇ ਫਿਰ ਉਹ ਉਲ ਨੂੰ ਆਪਣੇ ਸਾਹਮਣੇ ਖਿੱਚ ਲੈਂਦੀ ਹੈ। ਇਸ ਤੋਂ ਬਾਅਦ, ਉਹ ਆਪਣੇ ਕੁੱਤੇ ਨੂੰ ਯੋਗਾ ਕਰਨ ਲਈ ਕਹਿੰਦੀ ਹੈ। ਡੌਗੀ ਨਾਲ ਮਲਾਇਕਾ ਦਾ ਇਹ ਛੋਟਾ ਵੀਡੀਓ ਬਹੁਤ ਹੀ ਪਿਆਰਾ ਹੈ ਅਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe