Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਸਰਕਾਰ ਦੀ ਨੀਅਤ ਸਪਸ਼ਟ ਨਹੀਂ : ਕਾਂਗਰਸ

December 25, 2020 07:54 PM

ਨਵੀਂ ਦਿੱਲੀ : ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਇਰਾਦੇ ਨੂੰ ਸਪੱਸ਼ਟ ਕਰੇ। ਉਸਦਾ ਕਹਿਣਾ ਹੈ ਕਿ ਸਰਕਾਰ ਪ੍ਰਸਤਾਵ ਭੇਜਦੀ ਹੈ, ਪਰੰਤੂ ਉਨ੍ਹਾਂ ਦੀ ਨੀਅਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਅਤੇ ਹੱਲ ਲੱਭਣ ਲਈ ਸਪਸ਼ਟ ਨਹੀਂ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅੱਜ ਜਾਰੀ ਕੀਤੀ 18 ਹਜ਼ਾਰ ਕਰੋੜ ਦੀ ਰਾਸ਼ੀ 'ਤੇ ਵੀ ਕਾਂਗਰਸ ਨੇ ਸਵਾਲ ਖੜੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਸਰਕਾਰ ਕਹਿੰਦੀ ਹੈ ਕਿ ਇਸਦੀ ਸਹਾਇਤਾ ਸਿੱਧੇ ਤੌਰ ‘ਤੇ ਕਿਸਾਨਾਂ ਦੇ ਖਾਤੇ ਵਿੱਚ ਜਾਵੇਗੀ ਪਰ ਅਜਿਹਾ ਹੁੰਦਾ ਪ੍ਰਤੀਤ ਨਹੀਂ ਹੁੰਦਾ।

ਲੋਕ ਸਭਾ ਵਿੱਚ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜਾਰੀ ਕੀਤੀ 18000 ਕਰੋੜ ਰੁਪਏ ਦੀ ਕਿਸਾਨੀ ਤੱਕ ਪਹੁੰਚਣ ਦੀ ਪ੍ਰਕਿਰਿਆ 'ਤੇ ਸਵਾਲ ਚੁੱਕੇ ਹਨ। ਉਹ ਕਹਿੰਦੇ ਹਨ ਕਿ ਮੋਦੀ ਜੀ ਵਿਰੋਧ ਕਰ ਰਹੇ ਕਿਸਾਨਾਂ ਨਾਲ ਆਹਮੋ-ਸਾਹਮਣੇ ਗੱਲ ਕਰਨ ਦੀ ਹਿੰਮਤ ਨਹੀਂ ਰੱਖਦੇ। ਅਜਿਹੀ ਸਥਿਤੀ ਵਿਚ ਕਿਸ ਤਰ੍ਹਾਂ ਸਰਕਾਰ 'ਤੇ ਭਰੋਸਾ ਕਰਨਾ ਹੈ ਜੋ ਕਿਸਾਨੀ ਦੇ ਹਿੱਤਾਂ ਦੀ ਗੱਲ ਕਰਦੀ ਹੈ।

ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ 'ਤੇ 18, 000 ਕਰੋੜ ਰੁਪਏ ਤਬਦੀਲ ਕਰਨ ਬਾਰੇ ਉਨ੍ਹਾਂ ਕਿਹਾ ਕਿ ਅਜੇ ਵੀ ਸਿਸਟਮ ਵਿਚ ਵਿਚੌਲੀਏ ਮੌਜੂਦ ਹਨ, ਜਿਸ ਕਾਰਨ ਸਾਰੀ ਰਕਮ ਕਿਸਾਨਾਂ ਤੱਕ ਨਹੀਂ ਪਹੁੰਚ ਰਹੀ। ਸਰਕਾਰ ਨੂੰ ਆਪਣੀਆਂ ਯੋਜਨਾਵਾਂ ਅਤੇ ਪ੍ਰਣਾਲੀਆਂ ਦੀ ਜਾਂਚ ਕਰਨੀ ਚਾਹੀਦੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe