Monday, February 02, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਮਨੋਰੰਜਨ

ਗੌਹਰ ਖਾਨ ਅਤੇ ਜੈਦ ਦਰਬਾਰ ਨੇ ਕਰਵਾਇਆ ਨਿਕਾਹ, ਵਾਇਰਲ ਹੋਈਆਂ ਤਸਵੀਰਾਂ

December 25, 2020 08:46 PM

ਮੁੰਬਈ : ਬੀਤੇ ਤਿੰਨ ਦਿਨਾਂ ਤੋਂ ਚੱਲ ਰਹੀ ਨਿਕਾਹ ਦੀਆਂ ਰਸਮਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਕਾਰਾ ਗੌਹਰ ਖ਼ਾਨ ਤੇ ਜੈਦ ਦਰਬਾਰ ਦਾ ਨਿਕਾਹ ਹੋ ਗਿਆ। ਗੌਹਰ ਤੇ ਜੈਦ ਦੇ ਨਿਕਾਹ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜੋ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਵੀ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਜੈਦ ਤੇ ਗੌਹਰ ਸਟੇਜ 'ਤੇ ਇਕੱਠੇ ਖੜ੍ਹੇ ਨਜ਼ਰ ਆ ਰਹੇ ਹਨ। ਗੌਹਰ ਨੇ ਕਰੀਮ ਕਲਰ ਦਾ ਸ਼ਰਾਰਾ ਪਾਇਆ ਹੋਇਆ ਹੈ, ਜਿਸ ਨਾਲ ਉਨ੍ਹਾਂ ਨੇ ਗ੍ਰੀਨ ਕਲਰ ਦੀ ਜਵੈਲਰੀ ਕੈਰੀ ਕੀਤੀ ਹੈ। ਤਾਂ ਉੱਥੇ ਜੈਦ ਨੇ ਵੀ ਨਿਕਾਹ 'ਚ ਕਰੀਮ ਰੰਗ ਦੀ ਸ਼ੇਰਵਾਨੀ ਪਾਈ ਹੈ। ਦੋਵੇਂ ਹੀ ਕਾਫੀ ਖੂਬਸੂਰਤ ਲੱਗ ਰਹੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਗੌਹਰ ਖਾਨ ਨੇ ਆਪਣੀ ਮੇਂਹਦੀ ਦੀ ਰਸਮ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ, ਜਿਸ ਵਿਚ ਉਸ ਨੇ ਪੀਲੀ ਡਰੇਸ ਕੈਰੀ ਕੀਤੀ ਹੋਈ ਸੀ, ਅਤੇ ਉਸ ਲਈ ਉਹ ਆਪਣਾ ਭਰਾ ਨੂੰ ਧੰਨਵਾਦ ਕਰ ਰਹੀ ਹੈ। ਵਿਆਹ ਤੋਂ ਇਕ ਹਫਤਾ ਪਹਿਲਾਂ ਗੌਹਰ ਨੇ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਆਪਣੇ ਪ੍ਰੀ-ਵੈਡਿੰਗ ਫੋਟੋਸ਼ੂਟ ਦੀ ਝਲਕ ਵੀ ਸਾਂਝੀ ਕੀਤੀ ਸੀ। 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

ਪੰਜਾਬੀ ਫ਼ਿਲਮ ਅਦਾਕਾਰ ਨਾਲ ਹਾਦਸਾ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਅਕਸ਼ੈ ਕੁਮਾਰ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਦੇ ਉੱਡੇ ਪਰਖੱਚੇ; ਵੀਡੀਓ ਵਾਇਰਲ

ਜਨਮ ਦਿਨ ਮੁਬਾਰਕ ਅਮਾਇਰਾ (30/12/2024)

ਨੇਹਾ ਕੱਕੜ ਦੇ ਨਵੇਂ ਗੀਤ 'ਲਾਲੀਪੌਪ' 'ਤੇ ਵਿਵਾਦ: ਅਸ਼ਲੀਲਤਾ ਦੇ ਲੱਗੇ ਦੋਸ਼; ਪੰਜਾਬੀ ਗਾਇਕ ਕਾਕਾ ਨੇ ਕੀਤਾ ਬਚਾਅ

ਫਿਲਮ 'ਧੁਰੰਧਰ' ਦੇ ਸੰਵਾਦ 'ਤੇ ਭਖਿਆ ਵਿਵਾਦ: ਬਲੋਚ ਭਾਈਚਾਰੇ ਨੇ ਗੁਜਰਾਤ ਹਾਈ ਕੋਰਟ ਦਾ ਖੜਕਾਇਆ ਬੂਹਾ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

 
 
 
 
Subscribe