Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਕਿਸੇ ਪਾਸਿਉਂ ਕੋਈ ਰਾਹਤ ਨਹੀਂ ਦੇ ਰਹੀ : ਬਦੇਸ਼ਾ

December 27, 2020 08:29 AM

ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਖਰੀਦਣਾ ਚਾਹੁੰਦਾ ਕੇਂਦਰ

ਸੰਗਰੂਰ : ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਦਿੱਲੀ ਕਟੜਾ ਐਕਸਪ੍ਰੈੱਸ ਰੋਡ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖ਼ਰੀਦਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਦਿੱਲੀ ਵਿਖੇ ਆਪਣੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਦੂਸਰੇ ਪਾਸੇ ਪੰਜਾਬ ਵਿਚ ਉਨ੍ਹਾਂ ਦੀਆਂ ਜ਼ਮੀਨਾਂ ਦੱਬਣ ਦੀ ਤਿਆਰੀ ਹੋ ਰਹੀ ਹੈ।ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਕਿਸੇ ਪਾਸਿਉਂ ਕੋਈ ਰਾਹਤ ਨਹੀਂ ਦੇ ਰਹੀ, ਸਗੋਂ ਉਨ੍ਹਾਂ ਨੂੰ ਹੋਰ ਤੰਗ ਅਤੇ ਪ੍ਰੇਸ਼ਾਨ ਕਰ ਰਹੀ ਹੈ। ਕੋਈ ਵੀ ਸੰਬੰਧਿਤ ਅਧਿਕਾਰੀ ਕਿਸਾਨਾਂ ਨਾਲ਼ ਸਹੀ ਇਨਸਾਫ਼ ਨਹੀਂ ਕਰ ਰਿਹਾ।ਇਸ ਰੋਡ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਸੰਗਰੂਰ ਪਟਿਆਲਾ ਹਾਈਵੇ ਉੱਪਰ ਨੇੜੇ ਪਿੰਡ ਰੌਸ਼ਨਵਾਲਾ ਵਿਖੇ ਲਗਾਏ ਗਏ ਧਰਨੇ ਵਿਚ ਲਗਾਤਾਰ ਆਪਣੀ ਹਾਜ਼ਰੀ ਦੇ ਰਹੇ 'ਆਪ' ਆਗੂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਤੋ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਰੋਡ ਨਾਲ ਸਬੰਧਿਤ ਕੋਈ ਵੀ ਅਧਿਕਾਰੀ ਪੰਜਾਬ ਸਰਕਾਰ ਦੇ ਦਬਾਅ ਕਾਰਨ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਿਹਾ।ਉਨ੍ਹਾਂ ਕਿਹਾ ਕਿ ਅਸੀਂ ਇਸ ਰੋਡ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਹਾਂ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਉਨ੍ਹਾਂ ਨਾਲ ਖੜਾਂਗੇ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe