Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਖੇਤੀ ਕਾਨੂੰਨਾਂ ਨੂੰ ਲੈ ਕੇ 29 ਨੂੰ ਹੋਣ ਵਾਲੀ ਗੱਲਬਾਤ ਗੰਭੀਰਤਾ ਨਾਲ ਲਵੇ ਮੋਦੀ ਸਰਕਾਰ : ਭਗਵੰਤ ਮਾਨ

December 28, 2020 11:17 AM

ਕਿਹਾ, ਕਿਸਾਨਾਂ ਦੇ ਮੁੱਦਿਆਂ 'ਤੇ ਟਾਲ-ਮਟੋਲ ਵਾਲੀ ਨੀਤੀ ਛੱਡੇ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਸ਼ੁਰੂ ਕਰਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਉੱਤੇ ਜਾਰੀ ਅੰਦੋਲਨ ਨੂੰ ਤੁਰੰਤ ਖ਼ਤਮ ਕਰ ਦੇਣਾ ਚਾਹੀਦਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕਿਸਾਨ ਵਿਰੋਧੀ ਕਾਨੂੰਨਾਂ ਉੱਤੇ ਜਾਰੀ ਅੰਦੋਲਨ ਨੂੰ ਖ਼ਤਮ ਕਰਨ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ। 
 ਮਾਨ ਨੇ ਸਵਾਲ ਕਰਦਿਆਂ ਕਿਹਾ ਕਿ ਕਿਸਾਨ ਸੰਗਠਨਾਂ ਨੇ ਤਾਂ ਸਰਕਾਰ ਨਾਲ ਫਿਰ ਤੋਂ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਹੈ, ਪਰੰਤੂ ਕੀ ਸਰਕਾਰ ਉਨ੍ਹਾਂ ਦੀਆਂ ਗੱਲ ਸੁਣਨ ਨੂੰ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਛੇਤੀ ਹੀ ਇਨ੍ਹਾਂ ਤਿੰਨਾਂ ਕੇਂਦਰੀ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਵਾਲੇ 4 ਸੂਤਰਧਾਰ ਏਜ਼ਂਡਿਆਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਐਮਐਸਪੀ ਉੱਤੇ ਖ਼ਰੀਦ ਦੀ ਗਾਰੰਟੀ ਸੁਨਿਸ਼ਚਿਤ ਕਰਨ ਲਈ ਇਸ ਨੂੰ ਕਾਨੂੰਨੀ ਮਾਨਤਾ ਦੇਵੇ ਅਤੇ ਬਿਜਲੀ ਸੋਧ ਬਿਲ ਵਿੱਚ ਦਿੱਲੀ ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਸੁਨਿਸ਼ਚਿਤ ਕਰਨ ਲਈ ਜੁਰਮਾਨੇ ਵਾਲੇ ਸ਼ਰਤ ਵਿਚੋਂ ਕਿਸਾਨਾਂ ਨੂੰ ਬਾਹਰ ਕਰੋ। ਮਾਨ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਕਿਸਾਨ ਅਤੇ ਸਰਕਾਰ ਦੇ ਵਿੱਚ ਪੰਜ ਦੌਰ ਦੀ ਬੈਠਕ ਬੇਨਤੀਜਾ ਰਹੀ। ਜਿਸ ਕਾਰਨ ਕਿਸਾਨ ਭਰਾ ਅੱਜ ਕੜਾਕੇ ਦੀ ਠੰਢ ਵਿਚ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ। ਪਰੰਤੂ ਫਿਰ ਵੀ ਇਸ ਬੇਰਹਿਮ ਸਰਕਾਰ ‘ਤੇ ਕੋਈ ਫ਼ਰਕ ਨਹੀਂ ਪੈ ਰਿਹਾ ਹੈ।
 ਮਾਨ ਨੇ ਕਿਹਾ, ਮੋਦੀ ਸਰਕਾਰ ਕੋਲ ਉਨ੍ਹਾਂ ਲੱਖਾਂ ਕਿਸਾਨਾਂ ਦੀ ਆਵਾਜ਼ ਸੁਣਨ ਦਾ ਇਹ ਸਹੀ ਸਮਾਂ ਹੈ, ਜੋ ਦਿੱਲੀ ਸਰਹੱਦਾਂ ਉੱਤੇ ਆਪਣੇ ਵਜੂਦ ਦੀ ਲੜਾਈ ਲੜ ਰਹੇ ਹਨ । ਕਿਸਾਨਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਚਾਰ ਜਨਤਕ ਹੈ। ਕਿਸਾਨਾਂ ਦੇ ਇਸ ਸੰਘਰਸ਼ ਵਿਚ ‘ਆਪ’ ਇਸ ਸਮੇਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨਾਲ ਡਟ ਕੇ ਖੜੇ ਹਾਂ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਬਿਨਾਂ ਕੋਈ ਵਿਚਾਰ ਕੀਤੇ ਇਸ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਸੰਸਦ ਵਿਚੋਂ ਪਾਸ ਕਰਵਾ ਲਏ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe