Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਬੱਬੂ ਮਾਨ ਨੇ ਸ਼ਹੀਦ ਹੋਏ 11 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਵੱਡੀ ਮਦਾਦ

December 28, 2020 11:21 AM

ਖੰਟ ਮਾਨਪੁਰ : ਕਿਸਾਨ ਅੰਦੋਲਨ 'ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬੀ ਗਾਇਕ 'ਤੇ ਮਸ਼ਹੂਰ ਅਦਾਕਾਰ ਬੱਬੂ ਮਾਨ ਮਿਲੇ। ਉਨ੍ਹਾਂ ਦੇ ਜੱਦੀ ਪਿੰਡ ਖੰਟਮਾਨਪੁਰ ਵਿਖੇ 11 ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰ ਪਹੁੰਚੇ। ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਪੀੜਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ। ਇਸ ਮੌਕੇ ਜਨਕ ਰਾਜ ਬਰਨਾਲਾ, ਗੁਰਦੇਵ ਸਿੰਘ ਬਰਨਾਲਾ, ਜਗਰਾਜ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਗੋਲੂ ਲੁਧਿਆਣਾ, ਮੇਘਰਾਜ ਸੰਗਰੂਰ, ਧੰਨਾ ਸਿੰਘ ਮਾਨਸਾ, ਕਾਹਨ ਸਿੰਘ ਧਨੇਰ, ਗੁਰਬਚਨ ਸਿੰਘ ਮੋਗਾ, ਭਾਗ ਸਿੰਘ ਲੁਧਿਆਣਾ, ਹਾਕਮ ਸਿੰਘ ਸੰਗਰੂਰ ਦੇ ਪਰਿਵਾਰਾਂ ਨਾਲ ਗਾਇਕ ਬੱਬੂ ਮਾਨ ਅਤੇ ਕਰਨ ਘੁੰਮਾਣ ਕੈਨੇਡਾ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਗਾਇਕ ਬੱਬੂ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪਿੰਡ ਖੰਟ ਮਾਨਪੁਰ ਦੇ ਲੋਕਾਂ ਨੂੰ ਬੱਬੂ ਮਾਨ ਵਲੋਂ ਗਰਮ ਸੂਟ, ਸ਼ਾਲ ਅਤੇ ਲੋਈਆਂ ਵੀ ਵੰਡੀਆਂ ਗਈਆਂ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe