Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਐਨਕਾਊਂਟਰ ਦੌਰਾਨ ਭਾਰਤੀ ਫ਼ੌਜ ਨੇ ਮਾਰ ਮੁਕਾਇਆ ਅੱਤਵਾਦੀ 🔫 💣

December 30, 2020 02:16 PM

ਸ੍ਰੀਨਗਰ : ਸ੍ਰੀਨਗਰ ਦੇ ਹੋਕਾਸਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਚੱਲ ਰਹੀ ਮੁਠਭੇੜ ਅੱਜ ਯਾਨੀ ਬੁੱਧਵਾਰ ਨੂੰ ਫਿਰ ਤੋਂ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿਸਸ ਲਗਾਇਆ ਜਾ ਰਿਹਾ ਹੈ ਕਿ ਕੁਝ ਹੋਰ ਅੱਤਵਾਦੀ ਸੁਰੱਖਿਆ ਬਲਾਂ ਦੇ ਘੇਰੇ ਵਿੱਚ ਫਸੇ ਹੋਏ ਹਨ।
ਦੱਸ ਦਈਏ ਕਿ ਸ੍ਰੀਨਗਰ ਦੇ ਹੋਕਾਸਰ ਖੇਤਰ ਵਿਚ ਸੁਰੱਖਿਆ ਬਲਾਂ ਦੇ ਲੁਕੇ ਹੋਣ ਦੀ ਖਬਰ ਮਿਲੀ। ਸੈਨਾ ਦੇ 2 ਆਰਆਰ, ਪੁਲਿਸ ਅਤੇ CRPF ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨੇੜੇ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਬੁੱਧਵਾਰ ਨੂੰ ਮੁੱਠਭੇੜ ਵਿਚ ਸੁਰੱਖਿਆ ਬਲਾਂ ਦੁਆਰਾ ਇਕ ਅੱਤਵਾਦੀ ਮਾਰਿਆ ਗਿਆ। ਮੰਗਲਵਾਰ ਦੇਰ ਤੋਂ ਬਾਅਦ ਹਨੇਰਾ ਹੋਣ ਕਾਰਨ ਮੁਕਾਬਲਾ ਰੁਕ ਗਿਆ ਅਤੇ ਬੁੱਧਵਾਰ ਦੀ ਸਵੇਰ ਤੋਂ ਇਹ ਮੁਕਾਬਲਾ ਮੁੜ ਸ਼ੁਰੂ ਹੋਇਆ। ਮੰਨਿਆ ਜਾ ਰਿਹਾ ਹੈ ਕਿ ਹੋਰ ਅੱਤਵਾਦੀ ਸੁਰੱਖਿਆ ਬਲਾਂ ਦੇ ਘੇਰੇ ਵਿਚ ਫਸੇ ਹੋਏ ਹਨ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ।

 

Have something to say? Post your comment

 
 
 
 
 
Subscribe