Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

 ਹਰਿਆਣਾ ਦੇ ਮੁੱਖ ਮੰਤਰੀ ਸਾਂਸਦ ਸੰਜੈ ਭਾਟਿਆ ਦੇ ਸਾਂਸਦ ਮੋਬਾਇਲ ਆਫਿਸ ਦਾ ਨਾਰਿਅਲ ਫੋੜ ਕੇ ਅਤੇ ਰਿਬਨ ਕੱਟ ਕੇ ਉਦਘਾਟਨ ਕੀਤਾ

December 31, 2020 03:15 PM

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਸਾਂਸਦ ਸੰਜੈ ਭਾਟਿਆ ਦੇ ਸਾਂਸਦ ਮੋਬਾਇਲ ਆਫਿਸ ਦਾ ਨਾਰਿਅਲ ਫੋੜ ਕੇ ਅਤੇ ਰਿਬਨ ਕੱਟ ਕੇ ਉਦਘਾਟਨ ਕੀਤਾ। ਇਸ ਪੋ੍ਰਗ੍ਰਾਮ ਵਿਚ ਮੁੱਖ ਮੰਤਰੀ ਰਿਹਾਇ੪ ਤੇ ਰਾਜਸਭਾ ਸਾਂਸਦ ਦੁਸ਼ਯੰਤ ਗੌਤਮ ਵੀ ਮੌਜੂਦ ਸਨ। ਇਸ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ ਜਨ ਭਲਾਈ ਲਈ ਇਹ ਸਾਂਸਦ ਦਾ ਚੰਗੀ ਅਤੇ ਨਵੀਂ ਵਰਤੋ ਹੈ। ਮੋਬਾਇਲ ਆਫਿਸ ਵਿਚ ਉਪਲਬਧ ਸਹੂਲਤਾਂ ਨਾਲ ਲੋਕਸਭਾ ਖੇਤਰ ਦੇ ਲੋਕਾਂ ਨੂੰ ਲਾਭ ਹੋਵੇਗਾ।

ਟੈਂਪੋ ਟਰੈਵਲਰ ਵਿਚ ਸਥਾਪਿਤ ਕੀਤੇ ਗਏ ਇਸ ਮੋਬਾਇਲ ਆਫਿਸ ਵਿਚ ਅਟੱਲ ਸੇਵਾ ਕੇਂਦਰ ਵੀ ਬਣਾਇਆ ਗਿਆ ਹੈ। ਇਸ ਨਾਲ ਖੇਤਰ ਦੇ ਲੋਕਾਂ ਨੂੰ ਅਟੱਲ ਸੇਵਾ ਕੇਂਦਰ ਨਾਲ ਜੁੜੀ ਸਹੂਲਤਾਂ ਦਾ ਮੌਕੇ ਤੇ ਲਾਭ ਮਿਲੇਗਾ। ਲੋਕਸਭਾ ਖੇਤਰ ਵਿਚ ਆਪਣੇ ਦੌਰੇ ਦੌਰਾਨ ਸਾਂਸਦ ਆਪਣੇ ਮੋਬਾਇਲ ਆਫਿਸ ਦੇ ਨਾਲ ਹੀ ਜਾਣਗੇ। ਆਫਿਸ ਨੂੰ ਵਾਈ ਫਾਈ ਸਹੂਲਤ ਨਾਲ ਵੀ ਲੈਸ ਕੀਤਾ ਗਿਆ ਹੈ। ਮੋਬਾਇਲ ਆਫਿਸ ਵੈਨ ਵਿਚ ਸਾਊਂਡ ਸਿਸਟਮ ਅਤੇ ਲਾਇਟਾਂ ਵੀ ਲਗਾਈਆਂ ਗਈਆਂ ਹਨ। ਮੋਬਾਇਲ ਆਫਿਸ ਵੈਨ ਤੇ ਸਾਂਸਦ ਦਾ ਪਰਸਨਲ ਮੋਬਾਇਲ ਨੰਬਰ ਵੀ ਦਰਜ ਕੀਤਾ ਗਿਆ ਹੈ।

            ਵਰਨਣਯੋਗ ਹੈ ਕਿ ਕਰਨਾਲ ਦੇ ਸਾਂਸਦ ਪ੍ਰਯੋਗਧਰਮੀ ਹੈ। ਬੀਤ ਗਈ 11 ਜੁਲਾਈ ਤੋਂ ਉਨ੍ਹਾਂ ਨੇ ਆਪਣੇ ਲੋਕਸਭਾ ਖੇਤਰ ਵਿਚ ਹਰ ਸਿਰ ਹੈਲਮੇਟ  ਯੋਜਨਾ ਚਲਾ ਰੱਖੀ ਹੈ। ਇਸ ਯੋਜਨਾ ਦੇ ਤਹਿਤ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜੁਆਨ ਨੂੰ ਲਰਨਿੰਗ ਡਰਾਈਵਿੰਗ ਲਾਇਸੈਂਸ ਦੇ ਲਈ ਬਿਨੈ ਕਰਨ ਤੇ ਫਰੀ ਹੈਲਮੇਟ ਪ੍ਰਦਾਨ ਕੀਤਾ ਜਾਂਦਾ ਹੈ ਤਾਂ ਜੋ ਦੁਰਘਟਨਾ ਹੋਣ ਤੇ ਸਿਰ ਵਿਚ ਸੱਟ  ਲਗਣ ਦੇ ਕਾਰਣ ਕਿਸੇ ਦੀ ਜਾਣ ਨਾ ਜਾਵੇ। ਇਸ ਤੋਂ ਇਲਾਵਾ,   ਹੁਣ ਤਕ ਕਰਨਾਲ ਲੋਕਸਭਾ ਖੇਤਰ ਦੇ ਕਈ ਹਜਾਰ ਨੌਜੁਆਨਾਂ ਨੂੰ ਫਰੀ ਹੈਲਮੇਟ ਵੰਡੇ ਜਾ ਚੁੱਕੇ ਹਨ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe