Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਖੇਡਾਂ

ਕੋਹਲੀ ਤੇ ਪਾਂਡਿਆ ’ਤੇ ਵੀ ਲੱਗੇ ਆਸਟਰੇਲੀਆ 'ਚ ਕੋਰੋਨਾ ਪ੍ਰੋਟੋਕਾਲ ਤੋੜਨ ਦੇ ਇਲਜ਼ਾਮ 😐

January 06, 2021 08:30 PM

ਸਿਡਨੀ  : ਆਸਟਰੇਲੀਆਈ ਮੀਡੀਆ ਨੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਆਲਰਾਉਂਡਰ ਹਾਰਦਿਕ ਪਾਂਡਿਆ 'ਤੇ ਕੋਰੋਨਾ ਪ੍ਰੋਟੋਕੋਲ ਨੂੰ ਤੋੜਨ ਦਾ ਦੋਸ਼ ਲਾਇਆ ਸੀ। ਪਰ ਹੁਣ ਇਸਦੀ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ। ਇਸ ਦੌਰਾਨ ਸਿਡਨੀ ਦੇ ਬੇਬੀ ਸਟੋਰ ਦੇ ਮਾਲਕ ਦਾ ਬਿਆਨ ਸਾਹਮਣੇ ਆਇਆ ਹੈ।

ਬੇਬੀ ਸਟੋਰ ਦੇ ਮਾਲਕ ਨੇ ਆਸਟਰੇਲੀਆਈ ਮੀਡੀਆ ’ਤੇ ਝੂਠੀਆਂ ਖ਼ਬਰਾਂ ਛਾਪਣ ਦਾ ਦੋਸ਼ ਲਾਇਆ ਹੈ। ਬੇਬੀ ਵਿਲੇਜ ਦੇ ਮਾਲਕ ਨਾਥਨ ਪੋਂਗ੍ਰਾਸ ਨੇ ਕਿਹਾ ਕਿ ਆਸਟਰੇਲੀਆਈ ਮੀਡੀਆ ਦੀ ਰਿਪੋਰਟ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੋਹਲੀ ਅਤੇ ਪਾਂਡਿਆ ਨੇ ਕਿਸੇ ਪ੍ਰੋਟੋਕਾਲ ਦਾ ਉਲੰਘਣ ਨਹੀਂ ਕੀਤਾ, ਜਿਸ ਸਮੇਂ ਦੀ ਇਹ ਫੋਟੋ ਹੈ, ਉਸ ਸਮੇਂ ਨਿਊ ਸਾਊਥ ਵੇਲਜ਼ ਵਿੱਚ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਸੀ। ਨਾਥਨ ਨੇ ਕਿਹਾ ਕਿ ਕੋਹਲੀ ਅਤੇ ਪਾਂਡਿਆ ਸਟੋਰ ਵਿੱਚ ਆਏ ਅਤੇ ਕੁਝ ਸੋਮਾਂ ਬਿਤਾਇਆ। ਉਸ ਸਮੇਂ ਨਿਊ ਸਾਊਥ ਵੇਲਜ਼ ਵਿੱਚ ਕੋਈ ਦਿੱਕਤ ਨਹੀਂ ਸੀ। ਸਟੋਰ ਮਾਲਕ ਉਨ੍ਹਾਂ ਨੂੰ ਗਿਫ਼ਟ ਦੇਣਾ ਚਾਹੁੰਦਾ ਸੀ, ਪਰ ਕੋਹਲੀ ਅਤੇ ਪਾਂਡਿਆ ਨਹੀਂ ਮੰਨੇ ਅਤੇ ਕਿਹਾ ਕਿ ਉਹ ਸਾਰੇ ਸਾਮਾਨ ਦੇ ਪੈਸੇ ਦੇਣਗੇ। ਉਨ੍ਹਾਂ ਨੇ ਸਟੋਰ ’ਚ ਮੌਜੂਦ ਸਾਰੇ ਸਟਾਫ਼ ਨਾਲ ਚੰਗਾ ਵਰਤਾਅ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਦੋਵੇਂ ਬਹੁਤ ਹੀ ਚੰਗੇ ਵਿਅਕਤੀ ਹਨ। ਉਸ ਵੇਲੇ ਸਿਡਨੀ ਵਿੱਚ ਕੋਰੋਨਾ ਦੇ ਮਾਮਲੇ ਨਹੀਂ ਸਨ, ਇਸ ਲਈ ਉਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਰਾਸ਼ਟਰੀ ਬਾਸਕਟਬਾਲ ਖਿਡਾਰੀ ਹਾਰਦਿਕ ਦੀ ਦਰਦਨਾਕ ਮੌਤ, ਅਭਿਆਸ ਦੌਰਾਨ ਭਾਰੀ ਖੰਭਾ ਡਿੱਗਿਆ (Video)

IND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆ

'ਮੇਰੇ ਮੋਢੇ 'ਤੇ ਬੰਦੂਕ...' ਮਹਾਨ ਸੁਨੀਲ ਗਾਵਸਕਰ ਨੂੰ ਆਖਰਕਾਰ ਕੀ ਸਮਝਾਉਣਾ ਪਿਆ ?

ਆਸਟ੍ਰੇਲੀਆ ਨੇ ਭਾਰਤ ਦਾ ਤਣਾਅ ਵਧਾ ਦਿੱਤਾ, ਹਰਮਨਪ੍ਰੀਤ ਕੌਰ ਦੀ ਟੀਮ ਸੈਮੀਫਾਈਨਲ ਵਿੱਚ ਕਿਵੇਂ ਜਗ੍ਹਾ ਪੱਕੀ ਕਰੇਗੀ?

ਭਾਰਤ-ਪਾਕਿਸਤਾਨ ਮਹਿਲਾ ਵਿਸ਼ਵ ਕੱਪ ਮੈਚ: ਟਾਸ ਨੂੰ ਲੈ ਕੇ ਵਿਵਾਦ

 
 
 
 
Subscribe