Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਕੰਗਨਾ ਰਣੌਤ ਦੇ ਖ਼ਿਲਾਫ਼ ਬਠਿੰਡਾ ਵਿੱਚ ਕ੍ਰਿਮਿਨਲ ਕੰਪਲੇਂਟ ਦਰਜ 🚨

January 08, 2021 06:26 PM

ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੰਡੀਆਂ ਦੀ ਰਹਿਣ ਵਾਲੀ ਬਜ਼ੁਰਗ ਮਾਤਾ ਮਹਿੰਦਰ ਕੌਰ ਨੇ ਫਿਲਮੀ ਸਟਾਰ ਕੰਗਨਾ ਰਨੌਤ ਦੇ ਖ਼ਿਲਾਫ਼ ਕ੍ਰਿਮਿਨਲ ਕੰਪਲੇਂਟ ਦਰਜ ਕਰਵਾਈ ਹੈ। ਇਸ ਦੀ ਤਾਰੀਖ 11 ਜਨਵਰੀ ਨੂੰ ਹੈ। ਦੱਸਣਯੋਗ ਹੈ ਕਿ ਦਿੱਲੀ ਵਿਖੇ ਕਿਸਾਨ ਅੰਦੋਲਨ ਉਤੇ ਗਈ ਇਸ ਬਜ਼ੁਰਗ ਔਰਤ ਦੀ ਤਸਵੀਰ ਕੰਗਨਾ ਰਣੌਤ ਨੇ ਆਪਣੇ ਟਵਿੱਟਰ ਹੈਂਡਲ ਉਤੇ ਪੋਸਟ ਕੀਤੀ ਸੀ। ਇਸ ਦੀ ਸੋਸ਼ਲ ਮੀਡੀਆ ਉਤੇ ਕਾਫੀ ਚਰਚਾ ਹੋਈ ਸੀ। ਕੰਗਨਾ ਨੇ ਲਿਖਿਆ ਸੀ ਇਹ ਔਰਤਾਂ 100-100 ਰੁਪਏ ਲੈ ਕੇ ਧਰਨੇ ਉਤੇ ਆਉਂਦੀਆਂ ਹਨ। ਦੱਸ ਦਈਏ ਕਿ ਬਾਅਦ ਵਿੱਚ ਇਸ ਬਜੁਰਗ ਔਰਤ ਨੂੰ ਕਈ ਸੰਸਥਾਵਾਂ ਵਲੋ ਸਨਮਾਨਤ ਵੀ ਕੀਤਾ ਗਿਆ ਸੀ। ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਮਹਿੰਦਰ ਕੌਰ ਨੇ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਿਸ ਦੀ ਜਾਣਕਾਰੀ ਵਕੀਲ ਰਘਬੀਰ ਸਿੰਘ ਵਹਿਣੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਸੀਂ ਹੁਣ ਕ੍ਰਿਮਿਨਲ ਕੰਪਲੇਂਟ ਫਾਈਲ ਕਰ ਦਿੱਤੀ ਹੈ। ਇਸ ਵਿੱਚ ਧਾਰਾ 500 ਅਤੇ 499 ਦੇ ਚੱਲਦੇ ਕਾਰਵਾਈ ਦੀ ਮੰਗ ਕੀਤੀ ਹੈ ਜਿਸ ਦੀ ਸੁਣਵਾਈ 11 ਜਨਵਰੀ ਨੂੰ ਹੋਣੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe