Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਮਾਫੀਆ ਰਾਜ ਚਲਾ ਰਹੇ ਹਨ ਕੈਪਟਨ ਤੇ ਉਸ ਦੇ ਸਰਗਨਾ : ਆਪ 😶

January 09, 2021 09:03 AM

ਗੈਰ ਕਾਨੂੰਨੀ ਸ਼ਰਾਬ ਤੋਂ ਲੈ ਕੇ ਡਰੱਗ ਮਾਫੀਆ ਤਸਕਰੀ ਸਭ ਕੈਪਟਨ ਦੀ ਨਿਗਰਾਨੀ 'ਚ ਹੋ ਰਿਹਾ : ਚੀਮਾ

ਜਲੰਧਰ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਗੈਰ ਕਾਨੂੰਨੀ ਸ਼ਰਾਬ ਅਤੇ ਡਰੱਗ ਕਾਰੋਬਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ, ਕੈਪਟਨ ਸੂਬੇ ਵਿੱਚ ਮਾਫੀਆ ਦਾ ਸਰਗਨਾ ਬਣ ਕੇ ਸ਼ਾਸਨ ਚਲਾ ਰਹੇ ਹਨ। ਨਜਾਇਜ਼ ਕਾਰਖਾਨਿਆਂ ਤੋਂ ਲੈ ਕੇ ਮਾਈਨਿੰਗ, ਟਰਾਂਸਪੋਰਟ, ਨਜਾਇਜ਼ ਸ਼ਰਾਬ ਅਤੇ ਡਰੱਗ ਤਸਕਰੀ ਤੱਕ ਕੈਪਟਨ ਖੁਦ ਇਸ ਵਿੱਚ ਸ਼ਾਮਲ ਹਨ। ਚੀਮਾ ਨੇ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਅਤੇ ਖੇਤੀ ਨੂੰ ਬਰਬਾਦ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਕੈਪਟਨ ਸਰਕਾਰ ਪੰਜਾਬ ਨੂੰ ਮਾਫੀਆ ਦੇ ਹਵਾਲੇ ਕਰ ਰਹੇ ਹਨ। 
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋ ਰਹੇ ਸਾਰੇ ਨਜਾਇਜ਼ ਕਾਰੋਬਾਰ ਨੂੰ ਕੈਪਟਨ ਸਰਕਾਰ ਨੇ ਸੁਰੱਖਿਆ ਦਿੱਤੀ ਹੋਈ ਹੈ। ਨਜਾਇਜ਼ ਵਪਾਰ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ, ਕਿਉਂਕਿ ਇਸ ਵਿੱਚ ਖੁਦ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਸ਼ਾਮਲ ਹਨ। ਚੀਮਾ ਨੇ ਕੈਪਟਨ ਸਰਕਾਰ ਉੱਤੇ ਘੋਟਾਲੇ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਨੇ ਪਹਿਲਾਂ ਪੀਏਸੀਐਲ ਨੂੰ ਕੌਡੀਆਂ ਦੇ ਭਾਅ ਆਪਣੇ ਚਹੇਤਿਆਂ ਨੂੰ ਵੇਚ ਦਿੱਤਾ ਅਤੇ ਹੁਣ ਉਨ੍ਹਾਂ ਪੰਜਾਬ ਇਨਫੋਟੇਕ ਨੂੰ ਕੇਵਲ 95 ਕਰੋੜ ਰੁਪਏ ਵਿੱਚ ਵੇਚ ਦਿੱਤਾ। ਜਦੋਂ ਕਿ ਪੰਜਾਬ ਇਨਫੋਟੇਕ ਦੇ 31 ਏਕੜ ਦੀ ਉਸ ਸੰਪਤੀ ਦੀ ਕੀਮਤ 400 ਕਰੋੜ ਬਣਦੀ ਹੈ।
 ਉਨ੍ਹਾਂ ਪੰਜਾਬ ਇਨਫੋਟੇਕ ਐਮਡੀ ਉੱਤੇ ਮਿਲੀਭੁਗਤ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਮੂਕਦਰਸ਼ਕ ਦੇ ਤੌਰ ਉੱਤੇ ਕੰਮ ਕੀਤਾ, ਜਾਣਬੁੱਝਕੇ ਕੰਪਨੀ ਨੂੰ ਘੱਟ ਕੀਮਤ ਉੱਤੇ ਵੇਚਣ ਦੀ ਆਗਿਆ ਦਿੱਤੀ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe