Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

STF ਨੇ ਦਬੋਚੇ 2 ਨਸ਼ਾ ਤਸਕਰ, ਹੋਈ ਵੱਡੀ ਬਰਾਮਦਗੀ 🚨

January 15, 2021 08:54 PM

ਕਰਨਾਲ : ਐੱਸ.ਟੀ.ਐਫ. ਵਲੋਂ ਦੋ ਨਸ਼ਾ ਤਸਕਰਾਂ ਨੂੰ 30 ਕਿੱਲੋ 340 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ 18 ਟਾਇਰੀ ਟਰੱਕ ਅਤੇ 8 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਦੱਸ ਦਈਏ ਕਿ ਇੱਥੇ ਪੁਲਿਸ ਦੇ ਪੀ.ਆਰ.ਓ. ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਦਸਿਆ ਹੈ ਕਿ STF ਹਿਸਾਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਟੀਮ ਨੇ ਇੰਸਪੈਕਟਰ ਪਵਨ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਹਰਿਆਣਾ ਅਤੇ ਉਤਰ ਪ੍ਰਦੇਸ਼ ਦੀ ਹੱਦ 'ਤੇ ਮੇਰਠ ਰੋੜ ਸਥਿਤ ਕਰਨ ਫਿਲਿੰਗ ਸਟੇਸ਼ਨ ਪੈਟਰੋਲ ਪੰਪ ਪਿੰਡ ਅੰਧੇੜਾ ਨੇੜੇ ਬੀਤੀ ਰਾਤ ਨੂੰ ਨਾਕੇਬੰਦੀ ਦੌਰਾਨ ਦਰਸ਼ਨ ਸਿੰਘ ਨਿਵਾਸੀ ਲੁਹੰਦ ਜ਼ਿਲ੍ਹਾ ਪਟਿਆਲਾ ਅਤੇ ਦਵਿੰਦਰ ਸਿੰਘ ਉਰਫ਼ ਵਿਕੀ ਨਿਵਾਸੀ ਭੂਰੀ ਮਾਜਰਾ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 30 ਕਿੱਲੋ 340 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਜੋ ਕਿ ਟਰੱਕ ਰਾਹੀ ਤਸਕਰੀ ਦਾ ਕਾਰੋਬਾਰ ਕਰਦੇ ਦਸੇ ਜਾ ਰਹੇ ਹਨ। ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe