Friday, May 02, 2025
 

ਮਨੋਰੰਜਨ

Big Boss : ਸੀਜ਼ਨ 14 ਦੇ ਇਸ ਕੰਟਸਟੇਂਟ ਦੀ ਸੜਕ ਹਾਦਸੇ 'ਚ ਹੋਈ ਮੌਤ 😱

January 17, 2021 11:01 AM

ਮੁੰਬਈ : ਟੀਵੀ ਰਿਆਲਟੀ ਸ਼ੋਅ ਬਿਗ ਬਾਸ 14 ਦੇ ਸੈੱਟ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ਼ੋਅ ਦੀ ਟੈਲੇਂਟ ਮੈਨੇਜਰ ਪਿਸਤਾ ਧਾਕੜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਫ਼ਿਲਮ ਸਿਟੀ ਵਿਚ ਹੋਇਆ ਹੈ। ਰਾਤ ਦੇ ਹਨੇਰੇ ਵਿਚ ਉਨ੍ਹਾਂ ਦੀ ਸਕੂਟੀ ਸਲਿਪ ਹੋ ਕੇ ਟੋਏ ਵਿਚ ਡਿਗ ਗਈ ਤੇ ਪਿੱਛੇ ਤੋਂ ਆ ਰਹੀ ਵੈਨਿਟੀ ਵੈਨ ਦੇ ਹੇਠਾਂ ਆ ਗਈ। ਵੱਧ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe