Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਇਨ੍ਹਾਂ ਖਿਡਾਰੀਆਂ ਨੂੰ ਮਿਲੇਗੀ ਮਹਿੰਦਰਾ ਥਾਰ SUV 💪☺️

January 23, 2021 07:16 PM

ਨਵੀਂ ਦਿੱਲੀ : ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਬਾਰਡਰ - ਗਾਵਸਕਰ ਟੈਸਟ ਸੀਰੀਜ਼ ਜਿੱਤਣ ਵਾਲੀ ਭਾਰਤ ਦੀ ਟੀਮ ਦੀ ਚਾਰੇ ਬੰਨਿਓਂ ਤਾਰੀਫ ਹੋ ਰਹੀ ਹੈ। ਖੇਡ ਜਗਤ ਹੀ ਨਹੀਂ ਹੋਰ ਖੇਤਰਾਂ ਦੇ ਲੋਕਾਂ ਨੇ ਵੀ ਭਾਰਤੀ ਟੀਮ ਦੀਆਂ ਤਾਰੀਫਾਂ ਦੇ ਪੁੱਲ ਬੰਨ੍ਹੇ ਹਨ। ਸੀਰੀਜ਼ ਜਿੱਤ 'ਤੇ ਭਾਰਤੀ ਟੀਮ ਨੂੰ BCCI ਨੇ ਵੀ ਇਨਾਮ ਦੇਣ ਦਾ ਐਲਾਨ ਕੀਤੀ ਹੈ। ਹੁਣ ਭਾਰਤੀ ਉਦਯੋਗਪਤੀ ਆਨੰਦ ਮਹਿੰਦਰਾ ਨੇ ਵੀ ਇਸ ਟੀਮ ਦੇ ਛੇ ਖਿਡਾਰੀਆਂ ਨੂੰ ਮਹਿੰਦਰਾ ਥਾਰ SUV ਦੇਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਖਿਡਾਰੀਆਂ ਨੂੰ ਮਹਿੰਦਰਾ ਥਾਰ ਐੱਸਯੂਵੀ ਇਨਾਮ ਵਿੱਚ ਮਿਲੇਗੀ ਉਨ੍ਹਾਂ ਵਿੱਚ ਸ਼ੁਭਮਨ ਗਿੱਲ, ਮੁਹੰਮਦ ਸਿਰਾਜ, ਟੀ ਨਟਰਾਜਨ, ਵਾਸ਼ੀਂਗਟਨ ਸੁੰਦਰ, ਨਵਦੀਪ ਸੈਨੀ ਅਤੇ ਸ਼ਾਰਦੁਲ ਠਾਕੁਰ ਸ਼ਾਮਲ ਹਨ। ਇਨ੍ਹਾਂ ਖਿਡਾਰੀਆਂ ਨੇ ਆਸਟ੍ਰੇਲੀਆਈ ਦੌਰੇ ਦੌਰਾਨ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਭਾਰਤੀ ਟੀਮ ਨੇ ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਟੈਸਟ ਸੀਰੀਜ਼ 2 - 1 ਨਾਲ ਆਪਣੇ ਨਾਮ ਕੀਤੀ ਹੈ। ਦੱਸ ਦਈਏ ਕਿ ਭਾਰਤੀ ਟੀਮ ਪਹਿਲਾ ਟੈਸਟ ਮੈਚ ਹਾਰਨ ਦੇ ਬਾਅਦ ਇਹ ਸੀਰੀਜ਼ ਜਿੱਤਣ ਵਿੱਚ ਸਫਲ ਹੋਈ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe