Friday, May 02, 2025
 

ਮਨੋਰੰਜਨ

ਅੰਮ੍ਰਿਤ ਮਾਨ ਦਾ ਗੀਤ ''ਜੱਟ ਫੱਟੇ ਚੱਕ'' ਪਾ ਰਿਹੈ ਧੂੰਮ

May 05, 2019 11:20 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਹਾਲ ਹੀ 'ਚ ਰਿਲੀਜ਼ ਹੋਇਆ ਗਾਇਕ ਅੰਮ੍ਰਿਤ ਮਾਨ ਦਾ ਗੀਤ 'ਜੱਟ ਫੱਟੇ ਚੱਕ' ਰਿਲੀਜ਼ ਹੁੰਦਿਆਂ ਸਾਰ ਹੀ ਧੁੰਮਾਂ ਪਾ ਰਿਹਾ ਹੈ। ਯੂ-ਟਿਊਬ ਅਤੇ ਵੱਖ-ਵੱਖ ਚੈੱਨਲਾਂ 'ਤੇ ਇਸ ਗੀਤ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ।ਸਰੋਤਿਆਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।'ਜੱਟ ਫੱਟੇ ਚੱਕ' ਗੀਤ ਨੂੰ ਅੰਮ੍ਰਿਤ ਮਾਨ ਨੇ ਖੁਦ ਲਿਖਿਆ ਹੈ, ਜਦੋਂ ਕਿ ਇਸ ਗੀਤ ਦਾ ਮਿਊਜ਼ਿਕ ਦੇਸੀ ਕਰਿਊ ਨੇ ਤਿਆਰ ਕੀਤਾ ਹੈ।ਮਾਡਲ ਰਾਵੀ ਬੱਲ ਨੇ ਇਸ ਗੀਤ 'ਚ ਫੀਚਰ ਕੀਤਾ ਹੈ।

'ਜੱਟ ਫੱਟੇ ਚੱਕ' ਦੀ ਵੀਡੀਓ ਟਰੂ ਮੇਕਰਸ ਦੇ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਨੇ ਬਣਾਈ ਹੈ।ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਇਸ ਗੀਤ ਨੂੰ ਯੂ-ਟਿਊਬ 'ਤੇ 2 ਦਿਨਾਂ 'ਚ 5.3 ਮਿਲੀਅਨ ਵਾਰ ਦੇਖਿਆ ਗਿਆ ਹੈ।ਇਹ ਗੀਤ ਲਗਾਤਾਰ ਯੂ-ਟਿਊਬ ਤੇ ਟਰੈਂਡ ਵੀ ਕਰ ਰਿਹਾ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਗੀਤ ਜਿਵੇਂ 'ਦੇਸੀ ਦਾ ਡਰੱਮ', 'ਮੁੱਛ ਤੇ ਮਸ਼ੂਕ', 'ਕਾਲੀ ਕਮੈਰੋ', 'ਬੰਬ ਜੱਟ', 'ਪੈਗ ਦੀ ਵਾਸ਼ਨਾ' ਵਰਗੇ ਹਿੱਟ ਗੀਤ ਦੇਣ ਵਾਲੇ ਅੰਮ੍ਰਿਤ ਮਾਨ ਪੰਜਾਬੀ ਫਿਲਮਾਂ 'ਚ ਵੀ ਆਪਣੀ ਅਦਾਕਾਰੀ ਦੇ ਜੌਹਰ ਵਿਖਾ ਚੁੱਕੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe