Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਦੇ 17 ਜ਼ਿਲ੍ਹਿਆਂ ਵਿਚ ਤੁਰੰਤ ਪ੍ਰਭਾਵ ਨਾਲ ਇੰਟਰਨੈਟ ਸੇਵਾਵਾਂ ਬੰਦ 📡😱

January 29, 2021 06:27 PM

ਅੰਬਾਲਾ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ ਅਤੇ ਸਿਰਸਾ ਜਿਲ੍ਹਿਆਂ ਵਿਚ ਵਾਇਸ ਕਾਲ ਨੂੰ ਛੱਡ ਕੇ ਇੰਟਰਨੈਟ ਸੇਵਾਵਾਂ (2G/3G/4G/ਸੀਡੀਐਮਏ/ਜੀਪੀਆਰਐਸ), ਸਾਰੀ SMS ਸੇਵਾਵਾਂ (ਬੈਂਕਿੰਗ ਅਤੇ ਮੋਰਾਇਲ ਰਿਚਾਰਜ ਨੂੰ ਛੱਡ ਕੇ) ਅਤੇ ਮੋਬਾਇਲ ਨੈਟਵਰਕ 'ਤੇ ਦਿੱਤੀ ਜਾਣ ਵਾਲੀ ਸਾਰ ਡੋਂਗਲ ਸੇਵਾਵਾਂ ਨੂੰ 30 ਜਨਵਰੀ, 2021 ਸ਼ਾਮ 5 ਵਜੇ ਤਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਸੋਨੀਪਤ, ਪਲਵਲ ਅਤੇ ਝੱਜਰ ਜਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦੇ ਸਮੇਂ ਅਗਲੇ 24 ਘੰਟੇ ਯਾਨੀ 30 ਜਨਵਰੀ, 2021 ਸ਼ਾਮ 5 ਵਜੇ ਤਕ ਦੇ ਲਈ ਵਧਾ ਦਿੱਤੀ ਹੈ।


ਇਸ ਸਬੰਧ ਵਿਚ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਕ ਅਧਿਕਾਰਿਕ ਬੁਲਾਰੇ ਨੇ ਦਸਿਆ ਕਿ ਦੂਰਸੰਚਾਰ ਅਸਥਾਈ ਸੇਵਾ ਸਸਪੈਂਸ਼ਨ (ਲੋਕ ਅਪਾਤ ਜਾਂ ਲੋਕ ਸੁਰੱਖਿਆ) ਨਿਯਮ, 2017 ਦੇ ਨਿਯਮ 2 ਦੇ ਤਹਿਤ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। BSNL (ਹਰਿਆਣਾ ਅਧਿਕਾਰ ਖੇਤਰ) ਸਮੇਤ ਹਰਿਆਣਾ ਦੀ ਸਾਰੀ ਟੈਲੀਕਾਮ ਸੇਵਾਵਾਂ ਦੇਣ ਵਾਲੀ ਕੰਪਨੀਆਂ ਨੂੰ ਇਸ ਹੁਕਮ ਦਾ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਇਲਾਕੇ ਵਿਚ ਸ਼ਾਂਤੀ ਅਤੇ ਜਨਤਕ ਵਿਵਸਥਾ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਨ ਦੇ ਲਈ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਇੰਨ੍ਹਾਂ ਹੁਕਮਾਂ ਦੇ ਉਲੰਘਣ ਦਾ ਦੋਸ਼ੀ ਪਾਇਆ ਜਾਵੇਗਾ ਤਾਂ ਉਹ ਸਬੰਧਿਤ ਪ੍ਰਾਵਧਾਨਾਂ ਦੇ ਤਹਿਤ ਕਾਨੂੰਨੀ ਕਾਰਵਾਈ ਦੇ ਲਈ ਜ਼ਿੰਮੇਵਾਰ ਹੋਵੇਗਾ।
ਬੁਲਾਰੇ ਨੇ ਦਸਿਆ ਕਿ ਰਾਜ ਸਰਕਾਰ ਨੇ ਐਸਐਮਐਸ, ਵਾਟਸਐਪ, ਫੇਸਬੁੱਕ ਟਵੀਟਰ ਆਦਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਕੂੜ ਪ੍ਰਚਾਰ ਅਤੇ ਅਫਵਾਹਾਂ ਦੇ ਪ੍ਰਸਾਰ ਨੂੰ ਰੋਕਨ ਦੇ ਲਈ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe