Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਹਿਮਾਚਲ

ਕਾਰ 'ਚ ਲੁਕੋ ਕੇ ਲੈ ਜਾ ਰਿਹਾ ਸੀ ਚਰਸ, ਪੁਲਿਸ ਨੇ ਦਬੋਚਿਆ 🤯 🚨

January 29, 2021 08:54 PM

ਕੁੱਲੂ : ਬਰਮਾਣਾ ਪੁਲਿਸ ਨੇ ਚਰਸ ਸਣੇ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਬਰਮਾਣਾ ਪੁਲਿਸ ਦੁਆਰਾ ਸਲਾਪੜ ਪੁੱਲ ਦੇ ਕੋਲ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜ਼ਿਲ੍ਹਾ ਕੁੱਲੂ ਦਾ ਕਾਰ ਚਾਲਕ ਆਇਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਪੁਲਿਸ ਦੁਆਰਾ ਚੈਕਿੰਗ ਲਈ ਰੋਕਿਆ ਗਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ 340 ਗਰਾਮ ਚਰਸ ਬਰਾਮਦ ਕੀਤੀ।
ਇਸ ਦੇ ਚਲਦੇ ਪੁਲਿਸ ਨੇ ਮੌਕੇ 'ਤੇ ਕਾਰ ਦੇ ਨਾਲ ਹੀ ਦੋਸ਼ੀ ਨੂੰ ਵੀ ਫੜ ਲਿਆ।ਦੋਸ਼ੀ ਦੀ ਪਹਿਚਾਣ ਅਜੀਤ ਨੇਗੀ ਪੁੱਤਰ ਛੇਰਿੰਗ ਨੇਗੀ ਪਿੰਡ ਛਦੌਲ, ਡਾਕਖ਼ਾਨਾ ਨਯੋਲੀ, ਜ਼ਿਲ੍ਹਾ ਕੁੱਲੂ ਵਜੋਂ ਹੋਈ ਹੈ। ਕਾਰ ਦੀ ਡਿੱਕੀ ਵਿਚੋਂ ਚਰਸ ਬਰਾਮਦ ਕੀਤੀ ਗਈ ਹੈ। ਉੱਧਰ, ਇਸ ਬਾਰੇ ਸਬੰਧੀ ਡੀਐੱਸਪੀ ਸੰਜੇ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe