Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਦਰਦਨਾਕ ਸੜਕ ਹਾਦਸਾ : 2 ਦੀ ਮੌਤ, 3 ਜ਼ਖਮੀ 💥

February 05, 2021 07:14 PM

ਜੰਮੂ :ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਬਿਜਬੇਹਰਾ ਵਿਖੇ ਵਾਪਰਿਆ, ਜਦੋਂ ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਦੱਸ ਦਈਏ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਨ੍ਹਾਂ ਨੂੰ ਸ੍ਰੀਨਗਰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 
 
 
 
 
Subscribe