Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕਾ ’ਚ ਤੇਜ਼ੀ ਨਾਲ ਫੈਲ ਰਿਹੈ ਕੋਰੋਨਾ ਦਾ ਨਵਾਂ ਰੂਪ ↗️ ✴️

February 08, 2021 10:52 PM

ਕੈਲੀਫੋਰਨੀਆ : ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਮਾਰਚ ਤੱਕ ਕਈ ਸੂਬੇ ਇਸ ਦੇ ਖ਼ਤਰਨਾਕ ਰੂਪ ਨਾਲ ਪ੍ਰਭਾਵਿਤ ਹੋ ਸਕਦੇ ਹਨ। ਇਕ ਨਵੇਂ ਅਧਿਐਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਐੱਮ. ਈ. ਡੀ. ਆਰ. ਐਕਸ. ਆਈ. ਵੀ. ਸਰਵਰ ’ਤੇ ਐਤਵਾਰ ਨੂੰ ਪੋਸਟ ਕੀਤੀ ਗਈ ਹੈ।

ਰਿਪੋਰਟ ਵਿਚ ਇਹ ਗੱਲ ਸਾਹਮਣੇ ਆਈ ਹੈ, ਜਿਸ ਨੂੰ ਪ੍ਰਸਿੱਧ ਯੂਨੀਵਰਸਿਟੀ ਦੇ 50 ਤੋਂ ਵੱਧ ਵਿਗਿਆਨੀਆਂ ਦੇ ਸਹਿਯੋਗ ਤੋਂ ਤਿਆਰ ਕੀਤਾ ਗਿਆ ਹੈ।

ਕਿਹਾ ਗਿਆ ਹੈ ਕਿ ਸਾਨੂੰ ਕੈਲੀਫੋਰਨੀਆ ਵਿਚ ਪਿਛਲੇ ਸਾਲ 27 ਨਵੰਬਰ ਨੂੰ ਨਵੇਂ ਸਰੂਪ ਦਾ ਪਤਾ ਲੱਗਾ ਹੈ। ਅਮਰੀਕਾ ਦੇ ਹੋਰ ਹਿੱਸਿਆਂ ਵਿਚ ਦਸੰਬਰ 2020 ਅਤੇ ਜਨਵਰੀ 2021 ਵਿਚਕਾਰ ਇਹ ਵਾਇਰਸ ਤੇਜ਼ੀ ਨਾਲ ਫੈਲਿਆ ਹੈ। ਕੋਰੋਨਾ ਵਾਇਰਸ ਦੇ ਇਸ ਨਵੇਂ ਤੇ ਖ਼ਤਰਨਾਕ ਰੂਪ ਦਾ ਪਤਾ ਸਭ ਤੋਂ ਪਹਿਲਾਂ ਬ੍ਰਿਟੇਨ ਵਿਚ ਲੱਗਾ ਸੀ। ਬ੍ਰਿਟੇਨ ਵਿਚ ਪਿਛਲੇ ਸਾਲ ਸਤੰਬਰ ਵਿਚ ਇਸ ਦਾ ਪਤਾ ਚੱਲਿਆ ਸੀ ਜਿਸ ਦੇ ਬਾਅਦ ਲਗਾਤਾਰ ਯੂਰਪ ਦੇ ਕਈ ਦੇਸ਼ਾਂ ਵਿਚ ਫੈਲਦਾ ਗਿਆ।

 

Have something to say? Post your comment

 
 
 
 
 
Subscribe