Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਆਨਲਾਇਨ ਲੇਖ, ਪੇਟਿੰਗ ਤੇ ਕਵਿਜ ਮੁਕਾਬਲੇ ਕਰਵਾਏ 👍

February 09, 2021 08:01 AM

ਚੰਡੀਗੜ੍ਹ : ਭਾਰਤ ਸਰਕਾਰ ਦੇ ਪੈਟਰੋਲਿਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਅਧੀਨ ਪੈਅਰੋਲਿਅਮ ਕੰਜਰਵੇਸ਼ਨ ਰਿਸਰਚ ਐਸੋਸਇਏਸ਼ਨ ਵੱਲੋਂ ਤੇਲ ਸਰੰਖਣ ਨੂੰ ਇਕ ਕੌਮੀ ਮੁਹਿੰਮ ਬਨਾਉਣ ਲਈ ਨੌਜੁਆਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਦਿਸ਼ਾ ਵਿਚ ਕਦਮ ਚੁੱਕਦੇ ਹੋਏ ਐਸੋਸਇਏਸ਼ਨ ਵੱਲੋਂ ਪੂਰੇ ਦੇਸ਼ ਵਿਚ ਕਲਾਸ ਸੱਤਵੀਂ ਤੋਂ ਲੈ ਕੇ 10ਵੀਂ ਤਕ ਦੇ ਵਿਦਿਆਰਥੀਆਂ ਦੀ ਆਨਲਾਇਨ ਲੇਖ,  ਪੇਟਿੰਗ ਤੇ ਕਵਿਜ ਮੁਕਾਬਲੇ ਕਰਵਾਏ ਜਾ ਰਹੇ ਹਨ।

            ਹਰਿਆਣਾ ਸਕੂਲ ਸਿਖਿਆ ਪਰਿਯੋਜਨਾ ਪਰਿਸ਼ਦ ਵੱਲੋਂ ਸੂਬੇ ਦੇ ਸਾਰੇ ਜਿਲ੍ਹਾ ਸਿਖਿਆ ਅਧਿਕਾਰੀਆਂ,  ਜਿਲ੍ਹਾ ਮੁੱਢਲੀ ਸਿਖਿਆ ਅਧਿਕਾਰੀਆਂ,  ਜਿਲ੍ਹਾ ਪਰਿਯੋਜਨਾ ਕੋਡੀਨੇਟਰ,  ਬਲਾਕ ਸਿਖਿਆ ਅਧਿਕਾਰੀ ਤੇ ਬਲਾਕ ਮੁੱਢਲੀ ਸਿਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਉਕਤ ਮੁਕਾਬਲਿਆਂ ਵਿਚ ਹਿੱਸੇਦਾਰੀ ਕਰਨ ਦੇ ਲਈ ਪੇ੍ਰਰਿਤ ਕਰਨ।

            ਪਰਿਸ਼ਦ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੂਕਸ਼ਮ ਨੈਸ਼ਨਲ ਕੰਪੀਟੀਸ਼ਨ-2020-21 ਦੇ ਤਹਿਤ ਹੋਣ ਵਾਲੇ ਇੰਨ੍ਹਾਂ ਮੁਕਾਬਲਿਆਂ ਲਈ ਸਕੂਲਾਂ ਨੂੰ 10 ਮਾਰਚ ਤਕ ਰਜਿਸਟ੍ਰੇਸ਼ਣ ਕਰਵਾਉਣਾ ਹੋਵੇਗਾ ਜਦੋਂ ਕਿ ਸਕੂਲਾਂ ਨੂੰ ਵਿਦਿਆਰਥੀਆਂ ਦੀ ਹਾਰਡ ਕਾਪੀ 31 ਮਾਰਚ ਤਕ ਅਪਲੋਡ ਕਰਨੀ ਹੋਵੇਗੀ। ਇਸ ਦੇ ਬਾਅਦ,  ਸਕੂਲ ਵੱਲੋਂ ਆਪਣੇ ਪੱਧਰ 'ਤੇ ਵਧੀਆ ਦੋ ਜੇਤੂਆਂ ਦੀ ਕਾਲੀ ਆਨਲਾਇਨ ਵੈਬਸਾਇਟ www.pcracompetition.org 'ਤੇ ਭੇਜਣੀ ਹੋਵੇਗੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe