Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਰਾਸ਼ਟਰਤੀ ਜੋਅ ਬਾਈਡਨ ਪਲਟਣਗੇ ਟਰੰਪ ਦਾ ਇੱਕ ਹੋਰ ਫ਼ੈਸਲਾ 💪

February 09, 2021 09:05 AM

ਵਾਸ਼ਿੰਗਟਨ : ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਇੱਕ ਹੋਰ ਫੈਸਲੇ ਨੂੰ ਪਲਟਦੇ ਬਾਈਡਨ ਪ੍ਰਸ਼ਾਸਨ ਇਸ ਹਫਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐੱਨ.ਐੱਚ.ਆਰ.ਸੀ.) ਦੇ ਮੁੜ ਸ਼ਾਮਲ ਹੋਣ ਦਾ ਐਲਾਨ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਤਿੰਨ ਸਾਲ ਪਹਿਲਾਂ ਟਰੰਪ ਨੇ ਅਮਰੀਕਾ ਨੂੰ ਕੌਂਸਲ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਸੀ ਅਤੇ ਇਹ ਉਨ੍ਹਾਂ ਦੇ ਰਿਸ਼ਤੇ ਵਿਚ ਕੁੜੱਤਣ ਲਿਆਇਆ ਸੀ।

 

Have something to say? Post your comment

 
 
 
 
 
Subscribe