Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਅਜ਼ਾਦ ਉਮੀਦਵਾਰ ਐਡਵੋਕੇਟ ਪਰਵਿੰਦਰ ਸਿੰਘ ਵੱਲੋਂ ਕੁਲਵੰਤ ਸਿੰਘ ਦੇ ਹੱਕ ਵਿੱਚ ਬੈਠਣ ਦਾ ਐਲਾਨ

February 12, 2021 04:40 PM

ਮੁਹਾਲੀ ਦੇ ਵਿਕਾਸ ਲਈ ਕੁਲਵੰਤ ਸਿੰਘ ਅਤੇ ਅਜ਼ਾਦ ਗਰੁੱਪ ਦਾ ਜਿੱਤਣਾ ਜ਼ਰੂਰੀ: ਐਡਵੋਕੇਟ ਪਰਵਿੰਦਰ ਸਿੰਘ


ਐਸ.ਏ.ਐਸ ਨਗਰ :  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਰਡ ਨੰਬਰ 42 (ਸੈਕਟਰ 71) ਤੋਂ ਚੋਣ ਲੜ ਰਹੇ ਅਜ਼ਾਦ ਗਰੁੱਪ ਦੇ ਮੁਖੀ ਤੇ ਸਾਬਕਾ ਮੇਅਰ ਸ. ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵਾਰਡ 42 ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਐਡਵੋਕੇਟ ਪਰਵਿੰਦਰ ਸਿੰਘ ਵੱਲੋਂ ਸ. ਕੁਲਵੰਤ ਸਿੰਘ ਹੱਕ ਵਿੱਚ ਚੋਣ ਨਾ ਲੜ੍ਹਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸ. ਕੁਲਵੰਤ ਸਿੰਘ ਵੱਲੋਂ ਐਡਵੋਕੇਟ ਪਰਵਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਕੁਲਵੰਤ ਸਿੰਘ ਨੇ ਐਡਵੋਕੇਟ ਪਰਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਿੱਤਣ ਉਪਰੰਤ ਵਾਰਡ ਨੰਬਰ 42 ਦੇ ਵਿਕਾਸ ਲਈ ਐਡਵੋਕੇਟ ਪਰਵਿੰਦਰ ਸਿੰਘ ਦੀ ਸਲਾਹ ਅਤੇ ਸੇਵਾਵਾਂ ਜ਼ਰੂਰ ਲੈਣਗੇ।

ਇਸ ਦੌਰਾਨ ਵਾਰਡ ਨੰਬਰ 42 ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪਰਵਿੰਦਰ ਸਿੰਘ ਨੇ ਕਿਹਾ ਉਹਨਾਂ ਨੇ ਸ. ਕੁਲਵੰਤ ਸਿੰਘ ਵੱਲੋਂ ਐਸ.ਏ.ਐਸ ਨਗਰ, ਮੁਹਾਲੀ ਵਿੱਚ ਕੀਤੇ ਵਿਕਾਸ ਨੂੰ ਦੇਖਦਿਆਂ ਚੋਣ ਨਾ ਲੜ੍ਹਨ ਦਾ ਫੈਸਲਾ ਕੀਤਾ ਹੈ, ਕਿਉਂਕਿ ਮੁਹਾਲੀ ਦੇ ਵਿਕਾਸ ਲਈ ਸ. ਕੁਲਵੰਤ ਸਿੰਘ ਦਾ ਜਿੱਤਣਾ ਅਤੇ ਮੇਅਰ ਬਣਨਾ ਬਹੁਤ ਜ਼ਰੂਰੀ ਹੈ। ਉਹਨਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫ਼ਰਵਰੀ ਵਾਲੇ ਦਿਨ ਸ. ਕੁਲਵੰਤ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਵਾਰਡ ਨੰਬਰ 42 ਸਮੇਤ ਸਮੁੱਚੇ ਮੁਹਾਲੀ ਅੰਦਰ ਪਿਛਲੇ ਪੰਜ ਸਾਲਾਂ ਦੀ ਤਰਜ਼ 'ਤੇ ਬਾਕੀ ਰਹਿੰਦੇ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਸਕਣ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਹਰ ਵਿਅਕਤੀ ਇਸ ਗੱਲ ਤੋਂ ਭਲੀ-ਭਾਂਤ ਜਾਣੂ ਹੈ ਕਿ ਸ. ਕੁਲਵੰਤ ਸਿੰਘ ਹੁਰਾਂ ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਬਿਨਾਂ ਕਿਸੇ ਪੱਖ-ਪਾਤ ਤੋਂ ਮੁਹਾਲੀ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe