Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਤਿਵਾੜੀ ਵੱਲੋਂ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ

February 12, 2021 08:22 PM

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤਰੱਕੀ ਦੇ ਰਾਹ ਤੇ ਪੰਜਾਬ : ਤਿਵਾੜੀ
ਨਵਾਂਸ਼ਹਿਰ : ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹ ਤੇ ਲਗਾਤਾਰ ਅੱਗੇ ਵਧ ਰਿਹਾ ਹੈ। ਅਜਿਹੇ ਚ ਵਿਕਾਸ ਦੀ ਰਫਤਾਰ ਨੂੰ ਜਾਰੀ ਰੱਖਣ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਦੇਣੀ ਚਾਹੀਦੀ ਹੈ, ਤਾਂ ਜੋ ਖੇਤਰ ਚ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਾਪਤ ਹੋ ਸਕਣ। ਇੱਥੇ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਲਈ ਫੰਡਾਂ ਚ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਥੇ ਹੀ ਖੇਤੀ ਕਾਨੂੰਨ ਨੂੰ ਲੈ ਕੇ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ ਤੇ ਲਿਆ। ਉਨ੍ਹਾਂ ਕਿਹਾ ਕਿ ਕਿਸਾਨ 70 ਤੋਂ ਵੱਧ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਉਪਰ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਰੇਂਗ ਰਹੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਧਾਇਕ ਅੰਗਦ ਸਿੰਘ, ਚਮਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਹਰਮੇਸ਼ ਕੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਕਮਲਜੀਤ ਕੌਰ, ਸੰਤੋਸ਼ ਰਾਣੀ ਵੀ ਮੌਜੂਦ ਰਹੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe