Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

18 ਵਰ੍ਹਿਆਂ ਦੀ ਟਿਕਟਾਕ ਸਟਾਰ ਨੇ ਕੀਤੀ ਖ਼ੁਦਕੁਸ਼ੀ 😐

February 12, 2021 08:49 PM

ਵਾਸ਼ਿੰਗਟਨ : ਅਮਰੀਕਨ ਟਿਕਟਾਕ ਸਟਾਰ ਡੇਝਰੀਆ ਕੁਇੰਟ ਨੋਇਸ ਨੇ ਸੋਮਵਾਰ ਨੂੰ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ 18 ਸਾਲਾ ਇਸ ਕੁੜੀ ਨੇ ਇੰਟਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਸੀ, ਜੋ ਹੁਣ ਕਾਫ਼ੀ ਵਾਇਰਲ ਹੋ ਰਹੀ ਹੈ। ਵੀਡੀਓ ਦੀ ਕੈਪਸ਼ਨ ਵਿਚ ਲਿਖਿਆ ਸੀ- ਓਕੇ, ਮੈਨੂੰ ਪਤਾ ਹੈ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਇਰੀਟੇਟ ਕਰ ਰਹੀ ਹਾਂ, ਇਹ ਮੇਰੀ ਲਾਸਟ ਪੋਸਟ ਹੈ।’ ਫਿਲਹਾਲ ਪੁਲਸ ਮਾਮਲੇ ਦੀ ਜਾਂ ਕਰ ਰਹੀ ਹੈ ਅਤੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕਰ ਹੀ ਹੈ।

 

Have something to say? Post your comment

 
 
 
 
 
Subscribe