Friday, May 02, 2025
 

ਹਰਿਆਣਾ

ਰੋਹਤਕ ਅਖਾੜੇ ’ਚ ਚੱਲੀਆਂ ਗੋਲੀਆਂ, ਦੋ ਮਹਿਲਾ ਪਹਿਲਵਾਨਾਂ ਸਣੇ 5 ਦੀ ਮੌਤ

February 13, 2021 03:55 PM

ਫਾਇਰਿੰਗ ਮਾਮਲੇ ਚ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਰੋਹਤਕ : ਬੀਤੇ ਦਿਨ ਰੋਹਤਕ ਦੇ ਜਿਮਨਾਸਟਿਕ ਹਾਲ ‘ਚ ਅਚਾਨਕ ਚੱਲੀਆਂ ਗੋਲੀਆਂ ਨਾਲ ਸ਼ਹਿਰ ਵਿਚ ਹੜਕੰਪ ਮਚ ਗਿਆ। ਜਾਟ ਕਾਲਜ ਕੋਲ ਮੌਜੂਦ ਜਿਮਨਾਸਟਿਕ ਹਾਲ ਵਿਚ ਹੋਈ ਇਸ ਫਾਇਰਿੰਗ ਦੌਰਾਨ 5 ਲੋਕਾਂ ਦੀ ਮੌਤ ਤੇ 2 ਲੋਕ ਜ਼ਖਮੀ ਹੋ ਗਏ। ਇਸ ਘਟਨਾ ਵਿਚ ਕੁੱਲ 7 ਲੋਕਾਂ ਨੂੰ ਗੋਲੀ ਲੱਗੀ।

ਤਾਜ਼ਾ ਜਾਣਕਾਰੀ ਮੁਤਾਬਕ ਮਾਮਲੇ ਵਿਚ ਪੀਜੀਆਈਐਮਐਸ ਰੋਹਤਕ ਵਿਖੇ ਆਰਮਜ਼ ਐਕਟ ਅਤੇ ਆਈਪੀਸੀ ਤਹਿਤ ਦੋ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਮਾਮਲੇ ਵਿਚ ਪੀਜੀਆਈਐਮਐਸ ਰੋਹਤਕ ਵਿਖੇ ਆਰਮਜ਼ ਐਕਟ ਅਤੇ ਆਈਪੀਸੀ ਤਹਿਤ ਦੋ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਮੁਤਾਬਕ ਅਰੋਪੀ ਕੋਚ ਨੂੰ ਮਹਿਲਾ ਪਹਿਲਵਾਨ ਦੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਅਖਾੜੇ ਵਿਚ ਆਉਣ ਤੋਂ ਮਨਾ ਕੀਤਾ ਗਿਆ ਸੀ। ਸ਼ਿਕਾਇਤ ਤੋਂ ਭੜਕੇ ਕੋਚ ਨੇ  ਸਾਥੀ ਹਮਲਾਵਰ ਨਾਲ ਆ ਕੇ ਅਖਾੜੇ ਵਿਚ ਗੋਲੀਆਂ ਚਲਾਈਆਂ।

 

ਦੱਸ ਦਈਏ ਕਿ ਗੋਲੀ ਲੱਗਣ ਨਾਲ ਪ੍ਰਦੀਪ ਮਲਿਕ, ਪੂਜਾ ਅਤੇ ਸਾਕਸ਼ੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹਨਾਂ ਦਾ ਇਲ਼ਾਜ ਜਾਰੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਦੇਹਾਂ ਨੂੰ ਪੁਲਿਸ ਨੇ ਪੋਸਟ ਮਾਰਟਮ ਲਈ ਭੇਜ ਦਿੱਤਾ।  

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe