Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਕੈਨਡਾ

ਕੈਨੇਡਾ ਸਰਕਾਰ ਨੇ 27,332 ਲੋਕਾਂ ਨੂੰ ਪੀ.ਆਰ ਦਾ ਦਿਤਾ ਮੌਕਾ 😍

February 16, 2021 06:40 PM

ਵੈਨਕੂਵਰ  (ਏਜੰਸੀਆਂ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡਾ ਦੀ ਫ਼ੈਡਰਲ ਸਰਕਾਰ ਵਲੋਂ ਲਏ ਗਏ ਇਕ ਅਹਿਮ ਫ਼ੈਸਲੇ ਵਿਚ ਸੀ.ਆਰ.ਐਸ. ਸਕੋਰ 75 ਪੁਆਇੰਟਾਂ ’ਤੇ ਲਿਆ ਕੇ 27, 332 ਕੱਚੇ ਲੋਕਾਂ ਨੂੰ ਪੀ.ਆਰ. ਦੇਣ ਦੇ ਫ਼ੈਸਲੇ ਦੀ ਕਾਫ਼ੀ ਸ਼ਲਾਘਾ ਕੀਤੀ ਜਾ ਰਹੀ ਹੈ। ਇਥੇ ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਦੇ ਇਤਿਹਾਸ ਵਿਚ ਪਹਿਲੀ ਵਾਰ ਇਕੋ ਸਮੇਂ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਨੂੰ ਪੀ.ਆਰ. ਹੋਣ ਦਾ ਮੌਕਾ ਦਿਤਾ ਗਿਆ ਹੈ। ਇਹ ਵੀ ਦਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਐਤਕੀ ਕੈਨੇਡਾ ਸਰਕਾਰ ਵਲੋਂ ਜਿਥੇ ਅਪਣਾ ਇਮੀਗ੍ਰੇਸ਼ਨ ਟੀਚਾ ਪੂਰਾ ਕਰਨ ਵਿਚ ਮੁਸ਼ਕਲਾਂ ਆਉਣ ਦਾ ਕਿਆਸ ਕੀਤਾ ਜਾ ਰਿਹਾ ਸੀ, ਉਥੇ ਇਸ ਦੇ ਨਾਲ-ਨਾਲ ਪੀ.ਆਰ. ਲੈਣ ਦੇ ਚਾਹਵਾਨ ਉਮੀਦਵਾਰਾਂ ’ਚ ਇਮੀਗ੍ਰੇਸ਼ਨ ਸਬੰਧੀ ਨਿਰਧਾਰਤ ਕੀਤੇ ਅੰਕਾਂ ਦਾ ਸਕੋਰ ਕਾਫ਼ੀ ਉੱਚਾ ਹੋਣ ਕਾਰਨ ਉਨ੍ਹਾਂ ਨੂੰ ਪੱਕੇ ਹੋਣ ਵਿਚ ਕਾਫ਼ੀ ਮੁਸ਼ਕਲ ਆ ਰਹੀ ਸੀ। ਜਾਣਕਾਰੀ ਮੁਤਾਬਕ ਸਾਲ 2021-2023 ਦੌਰਾਨ ਸਰਕਾਰ ਵਲੋਂ 4 ਲੱਖ ਦੇ ਕਰੀਬ ਹੁਨਰਮੰਦ ਲੋਕਾਂ ਨੂੰ ਕੈਨੇਡਾ ਬੁਲਾਉਣ ਦੀਆਂ ਕਿਆਸ ਅਰਾਈਆਂ ਹਨ।  

 

Have something to say? Post your comment

 

ਹੋਰ ਕੈਨਡਾ ਖ਼ਬਰਾਂ

ਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਖ਼ੂਨੀ ਖੇਡ: ਹਾਈ ਸਕੂਲ ਵਿੱਚ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

ਕੈਨੇਡਾ ਦੇ ਸਕੂਲ ਵਿੱਚ ਹੋਈ ਗੋਲੀਬਾਰੀ

ਕੈਨੇਡਾ 'ਚ ਦਹਿਸ਼ਤ: ਕਰਨਾਟਕ ਦੇ ਸਾਫਟਵੇਅਰ ਇੰਜੀਨੀਅਰ ਦਾ ਦਿਨ-ਦਿਹਾੜੇ ਕਤਲ, ਕਾਰ ਗੋਲੀਆਂ ਨਾਲ ਛਲਣੀ

ਕੈਨੇਡਾ 'ਚ ਨਸਲੀ ਤਣਾਅ: ਸਿੱਖ ਸੁਰੱਖਿਆ ਗਾਰਡ ਨਾਲ ਬਦਸਲੂਕੀ ਅਤੇ ਹਿੰਸਕ ਝੜਪ ਦੀ ਵੀਡੀਓ ਵਾਇਰਲ

ਕੈਨੇਡਾ 'ਚ ਪੰਜਾਬੀ ਕੈਬ ਡਰਾਈਵਰ ਦਾ ਕਮਾਲ: -23 ਡਿਗਰੀ ਦੀ ਹੱਡ-ਚੀਰਵੀਂ ਠੰਢ 'ਚ ਬਚਾਈ ਗਰਭਵਤੀ ਮਾਂ ਤੇ ਬੱਚੇ ਦੀ ਜਾਨ

ਕੈਨੇਡਾ ਵਿੱਚ ਭਾਰਤੀ ਔਰਤ ਹਿਮਾਂਸ਼ੀ ਖੁਰਾਨਾ ਦਾ ਬੇਰਹਿਮੀ ਨਾਲ ਕਤਲ: ਦੋਸ਼ੀ ਅਬਦੁਲ ਗਫੂਰੀ ਵਿਰੁੱਧ ਦੇਸ਼ ਵਿਆਪੀ ਵਾਰੰਟ ਜਾਰੀ

Canadian Police Release Photos of Punjabi-Origin Gangsters, Warn Public to Stay Away

Shots Fired at Surrey Business, No Injuries Reported; Extortion Suspected

🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮ

 
 
 
 
Subscribe