Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਨਗਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਸਮਰਥਨ ਦੇਣ ‘ਚ ਬਲਬੀਰ ਸਿੱਧੂ ਵੱਲੋਂ ਮੁਹਾਲੀ ਵਸਨੀਕਾਂ ਦਾ ਧੰਨਵਾਦ 🙏

February 19, 2021 07:30 AM

ਚੰਡੀਗੜ੍ਹ (ਏਜੰਸੀਆਂ) : ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਕਿਰਤ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਮੋਹਾਲੀ ਦੇ ਚੋਣਾਂ ਵਿਚ ਮਿਲੀ ਵੱਡੀ ਜਿੱਤ ਉਪਰੰਤ ਕੀਤਾ।
ਬਲਬੀਰ ਸਿੱਧੂ ਨੇ ਦੱਸਿਆ ਕਿ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ 50 ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 38 ਸੀਟਾਂ ’ਤੇ ਜਿੱਤ ਹਾਸਲ ਕੀਤਾ ਹੈ ਜਦਕਿ ਮੋਹਾਲੀ ਦੇ ਸੂਝਵਾਨ ਵੋਟਰਾਂ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਨੂੰ ਨਕਾਰ ਕੇ ਮੁਕਾਬਲੇ ਤੋਂ ਹੀ ਬਾਹਰ ਕਰ ਦਿੱਤਾ ਅਤੇ ਇਹ ਪਾਰਟੀਆਂ ਆਪਣਾ ਖਾਤਾ ਖੋਲਣ ਵਿਚ ਅਸਫਲ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਆਏ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਵੋਟਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਜਤਾਇਆ ਹੈ। ਮੋਹਾਲੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੋਹਾਲੀ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ ’ਤੇ ਕਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ ਜਿਸ ਲਈ ਸਾਡੀ ਪਾਰਟੀ ਨੂੰ ਵਿਸ਼ਾਲ ਜਨ ਸਮਰਥਨ ਮਿਲਿਆ ਹੈ।ਉਨਾਂ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਅੱਗੇ ਵੀ ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਜਾਰੀ ਰੱਖਿਆ ਜਾਵੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe