Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਸਟੇਜ ’ਤੇ ਆਈ ਸਪਨਾ ਚੌਧਰੀ

February 19, 2021 04:51 PM

ਮੁੰਬਈ (ਏਜੰਸੀਆਂ) : ਹਰਿਆਣਵੀ ਡਾਂਸਰ ਤੇ ਸਿੰਗਰ ਸਪਨਾ ਚੌਧਰੀ ਦੇ ਡਾਂਸ ਦੇ ਦਿਵਾਨੇ ਅੱਜ ਹਰ ਜਗ੍ਹਾ ਮੌਜੂਦ ਹਨ। ਉਨ੍ਹਾਂ ਦਾ ਇਕ ਸਟੇਜ ਸ਼ੋਅ ਦੇਖਣ ਲਈ ਫੈਨਜ਼ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ। ਉਹ ਡਾਂਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਸਪਨਾ ਆਏ ਦਿਨ ਕਿਸੇ ਨਾ ਕਿਸੇ ਵਜ੍ਹਾ ਨਾਲ ਸੁਰਖੀਆਂ ’ਚ ਰਹਿੰਦੀ ਹੈ।

ਸਪਨਾ ਕਦੇ ਆਪਣੇ ਡਾਂਸ ਦੇ ਚੱਲਦੇ ਤਾਂ ਕਦੇ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਚਰਚਾ ’ਚ ਰਹਿੰਦੀ ਹੈ। ਇਸੇ ਦੌਰਾਨ ਸਪਨਾ ਦਾ ਇਕ ਸਟੇਜ ਡਾਂਸ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ’ਚ ਉਹ ਸਟੇਜ ’ਤੇ ਆਪਣੇ ਡਾਂਸ ਨਾਲ ਅੱਗ ਲਗਾਉਂਦੀ ਨਜ਼ਰ ਆ ਰਹੀ ਹੈ। ਸਪਨਾ ਦਾ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸਪਨਾ ਚੌਧਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੇ ਸਟੇਜ ਸ਼ੋਅ ਦਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ’ਚ ਉਹ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਸਪਨਾ ਦੇਸੀ ਅੰਦਾਜ਼ ’ਚ ਹਰਿਆਣਵੀ ਗਾਣੇ ’ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਸਟੇਜ ’ਤੇ ਡਾਂਸ ਕਰਦੇ ਦੇਖ ਫੈਨਜ਼ ਵੀ ਖੁਸ਼ੀ ਨਾਲ ਝੂਮ ਰਹੇ ਹਨ। ਇਸ ਵੀਡੀਓ ਨੂੰ ਇੰਸਟਾਗ੍ਰਾਮ ’ਤੇ ਸ਼ੇਅਰ ਕਰਦੇ ਹੋਏ ਸਪਨਾ ਨੇ ਕੈਪਸ਼ਨ ’ਚ ਲਿਖਿਆ ਕੀ ਇਹ ਲਾਸਟ ਨਾਈਟ ਦੇ ਪ੍ਰੋਗਰਾਮ ਦਾ ਵੀਡੀਓ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe