Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਘਰ 'ਚ ਅੱਗ ਲੱਗਣ ਨਾਲ 2 ਬੱਚਿਆਂ ਦੀ ਮੌਤ, 150 ਝੌਂਪੜੀਆਂ ਵੀ ਸੜ ਕੇ ਸੁਆਹ

May 09, 2019 12:57 PM

ਬਲੀਆ : ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲੇ ਦੇ ਦੋਕਟੀ ਖੇਤਰ 'ਚ ਗੈਸ ਰਿਸਾਅ ਨਾਲ ਲੱਗੀ ਅੱਗ 'ਚ 2 ਸਕੇ ਭਰਾਵਾਂ ਦੀ ਮੌਤ ਹੋ ਗਈ ਅਤੇ 150 ਤੋਂ ਵਧ ਰਿਹਾਇਸ਼ੀ ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ।  ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਸ਼ਿਵਪੁਰ ਕਪੂਰ ਦਿਅਰ ਪਿੰਡ 'ਚ ਚਈਤ ਪਾਸਵਾਨ ਦੇ ਘਰ ਬੁੱਧਵਾਰ ਦੇਰ ਰਾਤ ਗੈਸ ਦਾ ਰਿਸਾਅ ਹੋਣ ਕਾਰਨ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਫੈਲਣ ਲੱਗੀ ਅਤੇ ਨੇੜੇ-ਤੇੜੇ ਦੀਆਂ ਝੌਂਪੜੀਆਂ ਇਸ ਦੀ ਲਪੇਟ 'ਚ ਆ ਗਈਆਂ। ਇਸ ਦਰਮਿਆਨ ਚਈਤ ਪਾਸਵਾਨ ਦੇ ਘਰ ਰੱਖਿਆ ਗੈਸ ਸਿਲੰਡਰ ਧਮਾਕੇ ਨਾਲ ਫਟ ਗਿਆ। ਸੂਚਨਾ 'ਤੇ ਪੁੱਜੀ ਪੁਲਸ ਅਤੇ ਪਿੰਡ ਵਾਸੀਆਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਬ੍ਰਜ ਮੋਹਨ ਬਿੰਦ ਦੇ 2 ਬੇਟੇ ਕਿਸ਼ਨ (7) ਅਤੇ ਅੰਕਿਤ (4) ਦੀ ਸੜ ਕੇ ਮੌਤ ਹੋ ਗਈ ਸੀ ਅਤੇ 150 ਤੋਂ ਵਧ ਝੌਂਪੜੀਆਂ ਅਤੇ ਉਸ 'ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਪੁਲਸ ਨੇ ਲਾਸ਼ਾਂ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe