Friday, December 19, 2025
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਕੈਨਡਾ

Farmers Protest : ਸ਼ਹੀਦ ਹੋਏ ਕਿਸਾਨਾਂ ਨੂੰ ਉਨਟਾਰੀਓ ਵਿਧਾਨ ਸਭਾ 'ਚ ਦਿੱਤੀ ਸ਼ਰਧਾਂਜਲੀ 🇨🇦🙏

February 24, 2021 02:20 PM

ਓਨਟਾਰੀਓ (ਏਜੰਸੀਆਂ) : ਭਾਰਤ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੂੰਜ ਵਿਦੇਸ਼ਾਂ ਵਿਚ ਤਾਂ ਪੁੱਜ ਹੀ ਚੁੱਕੀ ਹੈ। ਇਸ ਅੰਦੋਲਨ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਮੌਤ ਚੁੱਕੀ ਹੈ । ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦਾ ਮੁੱਦਾ ਹੁਣ ਕੈਨੇਡਾ ਦੀ ਉਨਟਾਰੀਓ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਹੈ। ਉਨਟਾਰੀਓ ਵਿਧਾਨ ਸਭਾ ਵਿੱਚ ਇਹ ਮਾਮਲਾ ਬਰੈਂਪਟਨ ਈਸਟ ਤੋਂ ਉਨਟਾਰੀਓ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਵੱਲੋਂ ਚੁੱਕਿਆ ਗਿਆ। ਇਸ ਸਬੰਧੀ ਨਿਊ ਡੈਮੋਕਰੈਟੀਕ ਪਾਰਟੀ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ । ਗੁਰਰਤਨ ਸਿੰਘ ਨੇ ਟਵੀਟ ਕਰ ਕੇ ਕਿਸਾਨਾਂ ਨੂੰ ਇੱਕ ਵੀਡੀਓ ਸਾਂਝੀ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ । ਦੱਸ ਦੇਈਏ ਕਿ ਵਿਧਾਨ ਸਭਾ ਵਿੱਚ ਕਿਸਾਨਾਂ ਦੀ ਗੱਲ ਕਰਦਿਆਂ ਗੁਰਰਤਨ ਸਿੰਘ ਇਸ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਸਨਮਾਨ ਇੱਕ ਮਿੰਟ ਦਾ ਮੌਨ ਰੱਖਣ ਲਈ ਅਪੀਲ ਕੀਤੀ। ਗੁਰਰਤਨ ਦੀ ਇਸ ਅਪੀਲ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵਲੋਂ ਸਾਰੇ ਮੈਂਬਰਾਂ ਦੀ ਸਹਿਮਤੀ ਲਈ ਗਈ । ਜਿਨ੍ਹਾਂ ਨੇ ਗੁਰਰਤਨ ਨਾਲ ਸਹਿਮਤੀ ਜਤਾਉਂਦੇ ਹੋਏ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਦਿੱਤੀ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

Canadian Police Release Photos of Punjabi-Origin Gangsters, Warn Public to Stay Away

Shots Fired at Surrey Business, No Injuries Reported; Extortion Suspected

🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮ

ਕੈਨੇਡਾ ਪੰਜਾਬੀ ਗਾਇਕ ਚੰਨੀ ਨੱਟਨ ਦੇ ਘਰ ਗੋਲੀਬਾਰੀ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਇਹ ਭਾਰਤ ਦਾ ਨਹੀਂ, ਕੈਨੇਡਾ ਦਾ ਸਿਰ ਦਰਦ ਹੈ; ਖਾਲਿਸਤਾਨੀਆਂ 'ਤੇ ਭਾਰਤੀ ਡਿਪਲੋਮੈਟ ਦਾ ਤਿੱਖਾ ਬਿਆਨ

'ਸਾਡਾ ਤਰੀਕਾ ਗਲਤ ਲੱਗ ਸਕਦਾ ਹੈ, ਪਰ...' ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਫਿਰ ਕੀਤੀ ਗੋਲੀਬਾਰੀ

ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਭਾਰਤੀ ਕੌਂਸਲੇਟ 'ਤੇ ਕਬਜ਼ੇ ਦੀ ਧਮਕੀ, ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ

ਵਿਕਟੋਰੀਆ ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਲਾਨਾ ਖੇਡ ਮੇਲਾ

ਕੈਨੇਡਾ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ

ਕੈਨੇਡਾ ਦਾ ਟਰੰਪ ਨੂੰ ਜਵਾਬ, ਅਮਰੀਕੀ ਵਾਹਨਾਂ 'ਤੇ 25% ਟੈਰਿਫ ਲਗਾਉਣ ਦਾ ਐਲਾਨ

 
 
 
 
Subscribe