Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੋਸ਼ਲ ਮੀਡੀਆ ’ਤੇ ਬੋਲਡ ਤਸਵੀਰਾਂ ਪਾ ਕੇ ਰੀਆ ਸੇਨ ਫਿਰ ਬਣੀ ਚਰਚਾ ਦਾ ਵਿਸ਼ਾ

February 24, 2021 10:07 PM

ਮੁੰਬਈ (ਏਜੰਸੀਆਂ) : ਕਈ ਲੋਕਾਂ ਨੂੰ ਅਪਣੀ ਸੁੰਦਰਤਾ ਬਣਾ ਕੇ ਰੱਖਣ ਦਾ ਬੜਾ ਸਲੀਕਾ ਹੁੰਦਾ ਹੈ ਤੇ ਉਹ ਢਲਦੀ ਉਮਰ ’ਚ ਵੀ ਅਪਣੇ ਸਰੀਰ ਦੀ ਸੰਭਾਲ ਇਸ ਤਰ੍ਹਾਂ ਕਰਦੇ ਹਲ ਕਿ ਹਰ ਵੇਲੇ ਅਪਣੇ ਆਪ ਨੂੰ ਜਵਾਨ ਦਿਖਾ ਸਕਣ। ਇਨ੍ਹਾਂ ’ਚੋਂ ਇਕ ਹੈ ਅਭਿਨੇਤਰੀ ਰੀਆ ਸੇਨ। ਬਾਲੀਵੁੱਡ ਤੋਂ ਟਾਲੀਵੁੱਡ ਫ਼ਿਲਮਾਂ ’ਚ ਅਭਿਨੈ ਕਰਨ ਵਾਲੀ ਅਭਿਨੇਤਰੀ ਰੀਆ ਸੇਨ ਕਾਫ਼ੀ ਸਮੇਂ ਬਾਅਦ ਸੁਰਖੀਆਂ ’ਚ ਆਈ ਹੈ। ਰੀਆ ਨੂੰ ਆਖ਼ਰੀ ਵਾਰ ਹਿੰਦੀ ਫਿਲਮ ਲੋਨਲੀ ਗਰਲ ’ਚ ਦੇਖਿਆ ਗਿਆ ਸੀ ਅਤੇ ਉਦੋਂ ਤੋਂ ਉਹ ਵੱਡੇ ਪਰਦੇ ਤੋਂ ਦੂਰ ਹੈ।

ਲੋਨਲੀ ਗਰਲ ਸਾਲ 2017 ਵਿਚ ਆਈ ਸੀ ਅਤੇ ਇਸ ਸਾਲ ਰੀਆ ਨੇ ਸ਼ਿਵਮ ਤਿਵਾੜੀ ਨਾਲ ਵਿਆਹ ਕੀਤਾ। ਉਦੋਂ ਤੋਂ ਹੀ ਉਸ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ। ਹੁਣ ਇਕ ਵਾਰ ਫਿਰ ਸੁਰਖ਼ੀਆਂ ਵਿਚ ਹੈ। ਫ਼ਿਲਹਾਲ ਰੀਆ ਅਪਣੀਆਂ ਬੋਲਡ ਤਸਵੀਰਾਂ ਕਾਰਨ ਪ੍ਰਸ਼ੰਸਕਾਂ ਦਾ ਧਿਆਨ ਅਪਣੇ ਵਲ ਖਿੱਚ ਰਹੀ ਹੈ।
ਰੀਆ ਸੇਨ ਨੇ ਹਾਲ ਹੀ ’ਚ ਅਪਣੇ ਸੋਸ਼ਲ ਅਕਾਊਂਟ ’ਤੇ ਕੱੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ’ਚ ਉਹ ਕਾਫ਼ੀ ਬੋਲਡ ਲੱਗ ਰਹੀ ਹੈ। ਤਸਵੀਰਾਂ ’ਚ ਨਜ਼ਰ ਆ ਰਿਹਾ ਹੈ ਕਿ ਰੀਆ ਇਨ੍ਹੀਂ ਦਿਨੀਂ ਬੀਚ ਦੀਆਂ ਛੁੱਟੀਆਂ ਮਨਾ ਰਹੀ ਹੈ। ਰੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ। 40 ਸਾਲ ਦੀ ਉਮਰ ਵਿਚ ਵੀ ਉਹ 18 ਸਾਲ ਦੀ ਕੁਆਰੀ ਕੁੜੀ ਵਰਗੀ ਲਗਦੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe