Monday, February 02, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਮਨੋਰੰਜਨ

ਗਾਇਕਾ ਕੌਰ ਬੀ ਨੇ ਸਾਂਝੇ ਕੀਤੇ ਸਰਦੂਲ ਸਿਕੰਦਰ ਨਾਲ ਬਿਤਾਏ ਪਲ

February 28, 2021 11:24 AM

ਚੰਡੀਗੜ੍ਹ (ਏਜੰਸੀਆਂ) : ਗਾਇਕ ਸਰਦੂਲ ਸਿਕੰਦਰ ਦਾ ਇਹ ਸਿਤਾਰਾ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਚੁੱਕਿਆ ਹੈ । ਹਾਲ ਹੀ 'ਚ ਗਾਇਕਾ ਕੌਰ ਬੀ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਮਰਹੂਮ ਗਾਇਕ ਸਰਦੂਲ ਸਿਕੰਦਰ ਕੌਰ ਬੀ ਦਾ ਗੀਤ 'ਜੁੱਤੀ ਪਟਿਆਲੇ ਦੀ'ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੌਰ ਬੀ ਨੇ ਲਿਖਿਆ ਕਿ 'ਮੈਂ ਜਿੰਨੀ ਵਾਰ ਵੀ ਮਿਲੀ ਸਰ ਮੈਨੂੰ ਹਮੇਸ਼ਾ ਕਹਿੰਦੇ ਸੀ ਤੇਰਾ ਇਹ ਗਾਣਾ ਮੈਨੂੰ ਬਹੁਤ ਪਸੰਦ ਹੈ।' ਕੌਰ ਬੀ ਨੇ ਕਿਹਾ ਕਿ ਉਸ ਦਿਨ ਉਨ੍ਹਾਂ ਇੰਨੀ ਖੁਸ਼ੀ ਨਾਲ ਇਹ ਗੀਤ ਖ਼ੁਦ ਗਾਇਆ 'ਤੇ ਬਹੁਤ ਸਾਰੀਆਂ ਗੱਲਾਂ ਦੱਸੀਆਂ ਕਿ ਸਟੇਜ 'ਤੇ ਏਦਾਂ ਗਾਇਆ ਕਰ। ਉਨ੍ਹਾਂ ਨੂੰ ਯਾਦ ਕਰਦਿਆਂ ਕੌਰ ਬੀ ਨੇ ਕਿਹਾ ਕਿ ਇਹ ਸਮਾਂ ਮੈਨੂੰ ਕਦੇ ਨਹੀਂ ਭੁੱਲੇਗਾ ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

ਪੰਜਾਬੀ ਫ਼ਿਲਮ ਅਦਾਕਾਰ ਨਾਲ ਹਾਦਸਾ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਅਕਸ਼ੈ ਕੁਮਾਰ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਦੇ ਉੱਡੇ ਪਰਖੱਚੇ; ਵੀਡੀਓ ਵਾਇਰਲ

ਜਨਮ ਦਿਨ ਮੁਬਾਰਕ ਅਮਾਇਰਾ (30/12/2024)

ਨੇਹਾ ਕੱਕੜ ਦੇ ਨਵੇਂ ਗੀਤ 'ਲਾਲੀਪੌਪ' 'ਤੇ ਵਿਵਾਦ: ਅਸ਼ਲੀਲਤਾ ਦੇ ਲੱਗੇ ਦੋਸ਼; ਪੰਜਾਬੀ ਗਾਇਕ ਕਾਕਾ ਨੇ ਕੀਤਾ ਬਚਾਅ

ਫਿਲਮ 'ਧੁਰੰਧਰ' ਦੇ ਸੰਵਾਦ 'ਤੇ ਭਖਿਆ ਵਿਵਾਦ: ਬਲੋਚ ਭਾਈਚਾਰੇ ਨੇ ਗੁਜਰਾਤ ਹਾਈ ਕੋਰਟ ਦਾ ਖੜਕਾਇਆ ਬੂਹਾ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

 
 
 
 
Subscribe