Monday, February 02, 2026
BREAKING NEWS
ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ

ਮਨੋਰੰਜਨ

ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ’ਤੋਂ ਸਾਰੀਆਂ ਪੋਸਟਾਂ ਹਟਾਈਆਂ, ਪਰ ਕਿਉਂ ? 😐

March 01, 2021 10:26 PM

ਚੰਡੀਗੜ੍ਹ (ਏਜੰਸੀਆਂ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਅਕਾਊਂਟ ਤੋਂ ਆਪਣੀਆਂ ਸਾਰੀਆਂ ਪੋਸਟਾਂ ਹਟਾ ਦਿਤੀਆਂ ਹਨ ਪਰ ਇਸ ਪਿੱਛੇ ਕੋਈ ਵੀ ਕਾਰਨ ਨਹੀਂ ਦੱਸਿਆ ਜਾ ਰਿਹਾ। ਸਿੱਧੂ ਦੇ ਅਜਿਹਾ ਕਰਨ ਨਾਲ ਉਨ੍ਹਾਂ ਦੇ ਫੈਨਸ ਵੀ ਹੈਰਾਨ ਹਨ। ਸਿੱਧੂ ਮੂਸੇਵਾਲਾ ਦੇ ਅਕਾਉਂਟਸ ਮੈਨੇਜ ਕਰਨ ਵਾਲੇ ਗੋਲਡ ਮੀਡੀਆ ਨੇ ਲਿਖਿਆ ਹੈ ਕਿ ਸਿੱਧੂ ਸਿਰਫ਼ ਛੁੱਟੀ ’ਤੇ ਹਨ ਹੋਰ ਕੋਈ ਗੱਲ ਨਹੀਂ ਹੈ।
ਕਿਹਾ ਜਾਂਦਾ ਹੈ ਕਿ ਸਿੱਧੂ ਵਰਗੇ ਵਿਅਕਤੀ ਲਈ ਸੋਸ਼ਲ ਮੀਡੀਆ ’ਤੇ ਸਰਗਰਮ ਨਾ ਰਹਿਣਾ ਬੇਹੱਦ ਔਖਾ ਹੈ ਪਰ ਅਜਿਹਾ ਪਹਿਲਾਂ ਵੀ ਕਈ ਸਿਤਾਰੇ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਅਦਾਕਾਰਾ ਦੀਪਿਕਾ ਪਾਦੂਕੋਣ ਨੇ ਵੀ ਅਜਿਹਾ ਹੀ ਕੀਤਾ ਸੀ। ਉਨ੍ਹਾਂ ਨੇ ਵੀ ਇੰਸਟਾਗ੍ਰਾਮ ਅਕਾਉਂਟ ਤੋਂ ਆਪਣੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਸਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

ਪੰਜਾਬੀ ਫ਼ਿਲਮ ਅਦਾਕਾਰ ਨਾਲ ਹਾਦਸਾ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਅਕਸ਼ੈ ਕੁਮਾਰ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਦੇ ਉੱਡੇ ਪਰਖੱਚੇ; ਵੀਡੀਓ ਵਾਇਰਲ

ਜਨਮ ਦਿਨ ਮੁਬਾਰਕ ਅਮਾਇਰਾ (30/12/2024)

ਨੇਹਾ ਕੱਕੜ ਦੇ ਨਵੇਂ ਗੀਤ 'ਲਾਲੀਪੌਪ' 'ਤੇ ਵਿਵਾਦ: ਅਸ਼ਲੀਲਤਾ ਦੇ ਲੱਗੇ ਦੋਸ਼; ਪੰਜਾਬੀ ਗਾਇਕ ਕਾਕਾ ਨੇ ਕੀਤਾ ਬਚਾਅ

ਫਿਲਮ 'ਧੁਰੰਧਰ' ਦੇ ਸੰਵਾਦ 'ਤੇ ਭਖਿਆ ਵਿਵਾਦ: ਬਲੋਚ ਭਾਈਚਾਰੇ ਨੇ ਗੁਜਰਾਤ ਹਾਈ ਕੋਰਟ ਦਾ ਖੜਕਾਇਆ ਬੂਹਾ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

 
 
 
 
Subscribe