Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਸਾਬਕਾ AIG ਸਰਬਜੀਤ ਸਿੰਘ ਪੰਧੇਰ 'ਆਪ' 'ਚ ਸ਼ਾਮਲ

March 03, 2021 10:08 PM

ਮੁਹਾਲੀ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡੇ ਹੁੰਦਾ ਜਾ ਰਿਹਾ ਹੈ। ਇਕ ਸੋਹਣਾ ਪੰਜਾਬ ਸਿਰਜਨ ਦੇ ਲਈ ਪੰਜਾਬ ਦੇ ਵੱਡੇ ਵੱਡੇ ਸੇਵਾ ਮੁਕਤ ਅਫਸਰ, ਸਮਾਜ ਸੇਵਕ ਅਤੇ ਹੋਰਨਾਂ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਏਆਈਜੀ ਸਰਬਜੀਤ ਸਿੰਘ ਪੰਧੇਰ ਪੀਪੀਐਸ ਨੇ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ 'ਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਗਗਨ ਅਨਮੋਲ ਮਾਨ, ਮੋਹਾਲੀ ਦੇ ਪ੍ਰਧਾਨ ਗੋਲਡੀ, ਸਕੱਤਰ ਪ੍ਰਭਜੋਤ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ। ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਸਵਾਗਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ ਇਸ ਲਈ ਦਿਨੋਂ ਦਿਨ ਵੱਡੀਆਂ ਹਾਸਤੀਆਂ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸ ਮੌਕੇ ਸਰਬਜੀਤ ਸਿੰਘ ਪੰਧੇਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' 'ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੋ ਕੰਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਜਾ ਰਿਹਾ ਹੈ ਅੱਜ ਸਾਰੇ ਦੇਸ਼ ਵਿੱਚ ਉਨ੍ਹਾਂ ਦੇ ਕੰਮਾਂ ਦੀ ਚਰਚਾ ਹੋ ਰਹੀ ਹੈ। ਉਨ੍ਹਾਂ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਅੱਜ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਾਰਟੀ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਵੇਗੀ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe