Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਸਾਲਾਨਾ 50 ਕਰੋੜ ਰੁਪਏ ਤੋਂ ਵੱਧ ਦੇ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨੂੰ ਕਰਨਾ ਪਵੇਗਿ ਇਹ ਕੰਮ

March 10, 2021 03:28 PM

ਨਵੀਂ ਦਿੱਲੀ (ਏਜੰਸੀਆਂ) : ਸਾਲਾਨਾ 50 ਕਰੋੜ ਰੁਪਏ ਤੋਂ ਵੱਧ ਦੇ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਲਈ, ਪਹਿਲੀ ਅਪਰੈਲ ਤੋਂ ਬਿਜਨਸ ਟੂ ਬਿਜ਼ਨਸ (ਬੀ 2 ਬੀ) ਟ੍ਰਾਂਜੈਕਸ਼ਨ 'ਤੇ ਈ-ਚਲਾਨ ਦੇਣਾ ਜ਼ਰੂਰੀ ਹੋਵੇਗਾ। ਜੀਐਸਟੀ ਚੋਰੀ ਨੂੰ ਰੋਕਣ ਲਈ ਇਹ ਪ੍ਰਣਾਲੀ ਲਾਗੂ ਕੀਤੀ ਗਈ ਹੈ। 1 ਅਕਤੂਬਰ, 2020 ਨੂੰ, ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (CBIC) ਨੇ 500 ਕਰੋੜ ਤੋਂ ਵੱਧ ਦੇ ਕਾਰੋਬਾਰ ਵਾਲੇ ਕਾਰੋਬਾਰੀਆਂ ਲਈ ਬੀ 2 ਬੀ ਟ੍ਰਾਂਜੈਕਸ਼ਨਾਂ ਤੇ ਈ-ਚਲਾਨ ਲਾਜ਼ਮੀ ਕੀਤੇ ਸਨ।
GST ਚੋਰੀ ਨੂੰ ਰੋਕਣ ਲਈ ਤੀਜੀ ਵਾਰ ਸਰਕਾਰ ਨੇ ਕੀਤਾ ਬਦਲਾਅ -
1 ਜਨਵਰੀ, 2021 ਨੂੰ, ਇਸ ਨੂੰ ਬਦਲ ਕੇ 100 ਕਰੋੜ ਟਰਨਓਵਰ ਵਾਲੇ ਕਾਰੋਬਾਰੀਆਂ ਤੇ ਲਾਗਰ ਕਰ ਦਿੱਤਾ ਗਿਆ, ਜੋ ਇਕ ਵਾਰ ਫਿਰ ਘਟਾ ਕੇ 50 ਕਰੋੜ ਕਰ ਦਿੱਤਾ ਗਿਆ ਹੈ। ਈ-ਚਲਾਨ ਦੇ ਤਹਿਤ, ਟੈਕਸਦਾਤਾ ਆਪਣਾ ਚਲਾਨ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ (IRP) ਤੇ ਦਾਇਰ ਕਰਦਾ ਹੈ।
ਆਰਪੀਆਈ ਚਲਾਨ ਵਿਚ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਤੋਂ ਬਾਅਦ ਡਿਜੀਟਲ ਦਸਤਖਤ, ਵਿਸ਼ੇਸ਼ ਚਲਾਨ ਨੰਬਰ ਅਤੇ ਕਿਊਆਰ ਕੋਡ ਵਾਲਾ ਨਵਾਂ ਈ-ਚਲਾਨ ਜਾਰੀ ਕਰਦਾ ਹੈ। ਈ ਵਾਈ ਟੈਕਸ ਪਾਰਟਨਰ ਅਭਿਸ਼ੇਕ ਜੈਨ ਨੇ ਕਿਹਾ, ਇਸਦਾ ਉਦੇਸ਼ ਟੈਕਸ ਚੋਰੀ ਨੂੰ ਰੋਕਣਾ ਅਤੇ ਡਿਜੀਟਾਈਜ਼ੇਸ਼ਨ ਨੂੰ ਉਤਸ਼ਾਹਤ ਕਰਨਾ ਹੈ। ਹਾਲਾਂਕਿ, ਇਸ ਘੇਰੇ ਦੇ ਅੰਦਰ ਆਉਣ ਵਾਲੇ ਵਪਾਰੀਆਂ ਕੋਲ ਨਵੇਂ ਨਿਯਮ ਦੀ ਪਾਲਣਾ ਕਰਨ ਲਈ ਘੱਟ ਸਮਾਂ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe